ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਟਾਂਗਰਾ ਵਿਖੇ ਸਾੜਿਆ ਗਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ

Amrtisar Punjabi

DMT : ਟਾਂਗਰਾ (ਅੰਮ੍ਰਿਤਸਰ) : (17 ਅਕਤੂਬਰ 2020): – ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਂਝੇ ਸੰਘਰਸ਼ ‘ਚ ਸ਼ਮੂਲੀਅਤ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਟਾਂਗਰਾ ਵਿਖੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ। ਕਿਸਾਨਾਂ ਵਲੋਂ ਟਾਂਗਰਾ ਬਾਜ਼ਾਰ ਵਿਖੇ ਰੋਸ ਮਾਰਚ ਕੱਢਦਿਆਂ ਮੋਦੀ ਸਰਕਾਰ ਵਿਰੁੱਧ ਰੱਜ ਕੇ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਉਨ੍ਹਾਂ ਨੇ ਕਿਸਾਨੀ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ।

Share:

Leave a Reply

Your email address will not be published. Required fields are marked *