ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਲੁਧਿਆਣਾ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋੋਜਨ

Ludhiana Punjabi

DMT : ਲੁਧਿਆਣਾ : (12 ਅਪ੍ਰੈਲ 2023) : – ਅੱਜ ਮਿਤੀ 12੍ਰ04੍ਰ2023 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਲੁਧਿਆਣਾ ਵੱਲੋਂ ਮਾਨਯੋਗ ਮੁੱਖ ਮੰਤਰੀ, ਪੰਜਾਬ ੪੍ਰੀ ਭਗਵੰਤ ਸਿੰਘ ਮਾਨ ਜੀ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਜੀ ਦੀ ਰਹਿਨੁਮਾਈ ਹੇਠ ਮਾਨਯੋਗ ਪ੍ਰਮੁੱਖ ਸਕੱਤਰ, ੪੍ਰੀ ਸੁਮੇਰ ਸਿੰਘ ਗੁਰਜਰ, ਆਈ਼ਏ਼ਐਸ ਜੀ ਦੀ ਅਗਵਾਈ ਅਤੇ ਡਾਇਰੈਕਟਰ ਖੇਤੀਬਾੜੀ ਡਾ਼ ਗੁਰਵਿੰਦਰ ਸਿੰਘ ਜੀ ਦੇ ਦਿ੪ਾ੍ਰਨਿਰਦੇ੪ਾਂ ਅਨੁਸਾਰ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਐਗਰੀਕਲਚਰਲ ਟੈਕਨੋਲੋਜੀ ਮੈਨੇਜਮੈਂਟ ਏਜੰਸੀ (ਆਤਮਾ), ਟਝਂਥੳ, ਲੁਧਿਆਣਾ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਨਵੀਂ ਦਾਣਾ ਮੰਡੀ ਸਾਹਨੇਵਾਲ,  ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ।  ਇਸ ਕੈਂਪ ਦਾ ਉਦਘਾਟਨ ਮਾਨਯੋਗ ੪੍ਰੀਮਤੀ ਸੁਰਭੀ ਮਲਿਕ, ਡਿਪਟੀ ਕਮਿ੪ਨਰ, ਲੁਧਿਆਣਾ ਜੀ ਨੇ ਕੀਤਾ। ਕੈਂਪ ਦੀ ਪ੍ਰਧਾਨਗੀ ਮਾਨਯੋਗ ਡਾ਼ ਰਾਜ ਕੁਮਾਰ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੌਦਾ ਸੁਰੱਖਿਆ), ਪੰਜਾਬ ਜੀ ਵੱਲੋਂ ਕੀਤੀ ਗਈ।

ਕੈਂਪ ਵਿੱਚ ਵਿ੪ੇਸ ਤੌਰ ਤੇ ੪੍ਰੀ ਹਰਦੀਪ ਸਿੰਘ ਮੁੰਡੀਆਂ, ਐਮ ਐਲ ਏ ਸਾਹਨੇਵਾਲ ਜੀ ੪ਾਮਿਲ ਹੋਏ। ਉਹਨਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਖਾਸ ਤੌਰ ਤੇ ਉਪਰਾਲੇ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਪਾਣੀ ਦਾ ਬ!ਣਗ ਬਹੁਤ ਨੀਵਾਂ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਦਾ ਉਪਰਾਲਾ ਹੈ ਕਿ ਪਾਣੀ ਨੂੰ ਬਚਾਉਣ ਲਈ ਫਸਲੀ ਚੱਕਰ ਵਿੱਚ ਮੱਕੀ, ਮੂੰਗੀ, ਤੇਲਬੀਜ ਦੀਆਂ ਫਸਲਾਂ ਸਾਮਿਲ ਕੀਤੀਆ ਜਾਣ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਝੋਨੇ ਦੀ ਸਿਧੀ ਬਿਜਾਈ ਕਰਨ ਨਾਲ ਜਿਥੇ ਪਾਣੀ ਦੀ ਬੱਚਤ ਹੁੰਦੀ ਰੁ ਉੱਥੇ ਝਾੜ ਵਿੱਚ ਵੀ ਵਾਧਾ ਹੁੰਦਾ ਰੁ।

ਮਾਨਯੋਗ ੪੍ਰੀਮਤੀ ਸੁਰਭੀ ਮਲਿਕ, ਡਿਪਟੀ ਕਮਿ੪ਨਰ, ਲੁਧਿਆਣਾ ਨੇ ਕਿਸਾਨਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਫਸਲਾਂ ਦੀ ਰਹਿੰਦ੍ਰਖੂੰਹਦ ਨੂੰ ਅੱਗ ਲਾ ਕੇ ਸਾੜਨ ਨਾਲ ਜਿਥੇ ਵਾਤਾਵਰਣ ਵਿੱਚ ਵਿਗਾੜ ਪੈਦਾ ਹੁੰਦਾ ਰੁ, ਉਥੇ ਪ੍ਰਦੂ੪ਣ ਮਨੁੱਖੀ ਸਿਹਤ, ਪ੪ੂਆਂ ਅਤੇ ਬਣਨਸਪਤੀ ਲਈ ਹਾਨੀਕਾਰਕ ਹੁੰਦਾ ਰੁ। ਉਹਨਾਂ ਕਿਹਾ ਕਿ ੭ਮੀਨ ਹੇਠਲੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਤਵੱਜੋ ਦੇਣ। ਉਹਨਾਂ ਕਿਹਾ ਕਿ ਕੁਦਰਤੀ ਚੱਕਰ ਵਿੱਚ ਆਏ ਵਿਗਾੜ ਨੂੰ ਠੀਕ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ ਰੁ। ਉਹਨਾਂ ਕਿਸਾਨਾਂ ਨੂੰ ਕਿਹਾ ਕਿ ਹਰੇਕ ਕਿਸਾਨ ਟਿਊਬਵੈੱਲ ਦੇ ਨੇੜੇ ਘੱਟ ਤੋਂ ਘੱਟ 10 ਰਿਵਾਈਤੀ ਬੂਟੇ ੭ੰਰੂਰ ਲਗਾਵੇ।
ਇਸ ਮੌਕੇ ਸੰਬੋਧਨ ਕਰਦਿਆਂ ਮਾਣਯੋਗ ਡਾ਼ ਰਾਜ ਕੁਮਾਰ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੌਦਾ ਸੁਰੱਖਿਆ), ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਨੇ ਨੈ੪ਨਲ ਗੀ੍ਰਨ ਟ੍ਰਿਬਿਊਨਲ (ਟਭੳ) ਦੀਆਂ ਹਦਾਇਤਾਂ ਅਨੁਸਾਰ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਸਾੜਨ ਦੀ ਬਜਾਏ ਖੇਤੀਬਾੜੀ ਵਿਭਾਗ ਵੱਲੋਂ ਨਵੀਆਂ ਇਜਾਦ ਕੀਤੀਆਂ ਖੇਤੀਬਾੜੀ ਮ੪ੀਨਾਂ ਨਾਲ ਸੁਚੱਜੀ ਸਾਂਭ੍ਰਸੰਭਾਲ ਕਰਨੀ ਚਾਹੀਦੀ ਰੁ ਅਤੇ ਖੇਤੀਬਾੜੀ ਦੀਆਂ ਨਵੀਨਤਮ ਤਕਨੀਕਾਂ ਅਪਣਾ ਕੇ ਵੱਧ ਮੁਨਾ੮ਾ ਨੈਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ੭ਮੀਨ ਹੇਠਲੇ ਪਾਣੀ ਦੇ ਡਿਗਦੇ ਤਲ ਨੂੰ ਬਚਾਉਣ ਖਾਤਰ ਲਈ ਸਿਫਾਰ੪ ੪ੁਦਾ ਘੱਟ ਸਮਾਂ ਲੈਣ ਵਾਲੀਆਂ ਝੋਨੇ ਦੀ ਕਿਸਮਾਂ ਦੀ ਕਾ੪ਤ, ਝੋਨੇ ਦੀ ਸਿੱਧੀ ਬਿਜਾਈ, ਵੱਟਾਂ ਉੱਪਰ ਬਿਜਾਈ ਅਤੇ ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਝੋਨੇ ਦੀ ਜਗ੍ਹਾ ਬਾਸਮਤੀ, ਮੱਕੀ, ਮੂੰਗੀ ਆਦਿ ਨੂੰ ਤਵੱਜੋ ਦੇਣ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਖੇਤੀਬਾੜੀ ਵਿਭਾਗ ਹਮੇ੪ਾਂ ਕਿਸਾਨਾਂ ਦੇ ਨਾਲ ਖੜਾ ਰੁ ਅਤੇ ਨਵੀਂ ਸਰਕਾਰ ਵਿੱਚ ਖੇਤੀ ਪਾਲਿਸੀਆਂ ਬਣਨ ਸਮੇਂ ੭ਜ਼ਰੂਰ ਕਿਸਾਨਾਂ ਦਾ ਪੱਖ ਅਤੇ ਮੁ੪ਕਿਲਾਂ ਵਿਭਾਗ ਵੱਲੋਂ ਸਰਕਾਰ ਅੱਗੇ ਰੱਖਿਆ ਜਾਵੇਗਾ।

ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ਼ ਨਰਿੰਦਰ ਸਿੰਘ ਬੈਨੀਪਾਲ, ਨੇ ਕਿਹਾ ਕਿ ਜਿਲ੍ਹੇ ਅੰਦਰ ਕਿਸਾਨਾਂ ਨੂੰ ਮਿਆਰੀ ਕਿਸਮਾਂ ਦੇ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਉਣਾ ਵਿਭਾਗ ਦਾ ਮੁੱਖ ਨਿ੪ਾਨਾ ਰੁ। ਉਹਨਾਂ ਕਿਹਾ ਕਿ ਕਿਸਾਨਾਂ ਲਈ ਵਿ੪ੇਸ ਤੌਰ ਤੇ ਪਿੰਡ ਅਤੇ ਬਲਾਕ ਪੱਤਰੀ ਕੈਂਪ ਲਗਾ ਕੇ ਸਾਉਣੀ ਅਤੇ ਹਾੜ੍ਹੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਕਿਸਾਨਾਂ ਤੱਕ ਪੰਹੁਚਾਉਣ ਲਈ ਵਿਭਾਗ ਵਚਨਬੱਧ ਰੁ। ਇਸ ਮੌਕੇ ਉਨ੍ਹਾਂ ਵੱਲੋਂ ਵਿਭਾਗ ਵਿੱਚ ਚੱਲ  ਰਹੀਆਂ ਸਕੀਮਾਂ ਜਿਵੇਂ ਕਿ ਆਤਮਾ, ਕੌਮੀ ਅੰਨ ਸੁਰੱਖਿਆ ਮਿ੪ਨ (ਦਾਲਾਂ), ਆਰ਼ਕੇ਼ਵੀ਼ਵਾਈ਼, ਫਸਲੀ ਵਿਭਿੰਨਤਾ ਸਕੀਮਾਂ ਤਹਿਤ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਵਿਭਾਗੀ ਪ੍ਰਾਪਤੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।
ਕੈਂਪ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੋਂ ਆਏ  ਮਿ। ਂਜਠ੍ਰ ਾ+; ਨੇ ਉੱਨਤ ਕਿਸਮਾਂ ਬਾਰੇ, ਮਿ। ਂਠਗਹਜ਼੍ਰ ਜਤਝਭ ਨੇ ਕੀੜੇ ਮਕੌੜਿਆਂ ਬਾਰੇ,  ਮਿ।  ਧਚਡਗਮਹ ਜਤਝਭ ਬਰੁਣਮ                     ਨੇ ਬਿਮਾਰੀਆਂ ਬਾਰੇ,  ਮਿ। ਂਗਛ ਂਮ;ਠ, ਭੂਮੀ ਵਿਗਿਆਨੀ, ਮਿ। ਗਮਹਖਛ ਬਤਗਜ਼ਫਮ ਪ੪ੂਆਂ ਦੀਆਂ ਬਿਮਾਰੀਆਂ ਬਾਰੇ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ ਅਤੇ ਕਿਸਾਨਾਂ ਤੇ ਸਵਾਲਾਂ ਦੇ ਜੁਆਬ ਦਿੱਤੇ।
ਕੈਂਪ ਦੌਰਾਨ ਮੰਚ ਸੰਚਾਲਕ ਦੀ ਡਿਊਟੀ ਡਾ਼ ਰਜਿੰਦਰਪਾਲ ਸਿੰਘ ਔਲਖ, ਖੇਤੀਬਾੜੀ ਅਫਸਰ, ਲੁਧਿਆਣਾ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਖੇਤੀਬਾੜੀ, ਬਾਗਬਾਨੀ, ਮੱਛੀਪਾਲਣ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਮਾਰਕਫੈੱਡ, ਕ੍ਰਭਿਕੋ, ਇਫਕੋ ਅਦਾਰਿਆਂ ਵੱਲੋਂ ਪ੍ਰਦਰ੪ਨੀਆਂ ਲਗਾਈਆਂ ਗਈਆਂ। ਇਸ ਮੌਕੇ ਜ਼ਿਲ੍ਹੇ ਦੇ ਵੱਖ੍ਰਵੱਖ ਬਲਾਕਾਂ ਦੇ ਖੇਤੀਬਾੜੀ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।  ਇਸ ਕੈਂਪ ਵਿੱਚ ਜਿਲ੍ਹੇ ਭਰ ਦੇ 2000 ਤੋਂ ਵੱਧ ਕਿਸਾਨਾਂ ਵੱਲੋਂ ੪ਿਰਕਤ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ਼ ਜਗਦੇਵ ਸਿੰਘ (ਐਗਰੋਨੋਮਿਸਟ), ਡਾ਼ ਗੁਰਿੰਦਰਪਾਲ ਕੌਰ, ਜਿਲ੍ਹਾ ਖੇਤੀ ਸੂਚਨਾ ਅਫਸਰ, ਡਾ਼ ਰੁਪਿੰਦਰ ਕੌਰ, ਸਹਾਇਕ ਤੇਲ ਬੀਜ ਪ੍ਰਸਾਰ ਅਫਸਰ, ਡਾ਼ ਮਨਮੀਤ ਮਾਨਵ, ਸਹਾਇਕ ਮੰਡੀਕਰਨ ਅਫਸਰ, ਡਾ਼ ਸੁਖਵਿੰਦਰ ਕੌਰ ਗਰੇਵਾਲ, ਸਹਾਇਕ ਗੰਨਾ ਵਿਕਾਸ ਅਫਸਰ, ਡਾ਼ ਜਸਵਿੰਦਰ ਸਿੰਘ, ਖੇਤੀਬਾੜੀ ਅਫਸਰ, ਮਾਂਗਟ, ਡਾ਼ ਦਾਰਾ ਸਿੰਘ, ਖੇਤੀਬਾੜੀ ਅਫਸਰ, ਮਾਛੀਵਾੜਾ, ਡਾ਼ ਨਿਰਮਲ ਸਿੰਘ, ਖੇਤੀਬਾੜੀ ਅਫਸਰ, ਡੇਹਲੋਂ, ਡਾ਼ ਪ੍ਰਕਾ੪ ਸਿੰਘ, ਖੇਤੀਬਾੜੀ ਅਫਸਰ, ਪੱਖੋਵਾਲ, ਡਾ਼ ਲਖਵੀਰ ਸਿੰਘ, ਖੇਤੀਬਾੜੀ ਅਫਸਰ, ਸੁਧਾਰ, ਡਾ਼ ਗੁਰਦੀਪ ਸਿੰਘ, ਖੇਤੀਬਾੜੀ ਅਫਸਰ, ਜਗਰਾਉਂ, ਡਾ਼ ਗੁਰਮੁੱਖ ਸਿੰਘ, ਖੇਤੀਬਾੜੀ ਅਫਸਰ, ਸਿੱਧਵਾਂ ਬੇਟ, ਡਾ਼ ਗੌਰਵ ਧੀਰ, ਖੇਤੀਬਾੜੀ ਵਿਕਾਸ ਅਫਸਰ (ਇੰਨਫੋ), ਡਾ਼ ਪ੍ਰਦੀਪ ਸਿੰਘ ਟਿਵਾਣਾ, ਖੇਤੀਬਾੜੀ ਵਿਕਾਸ ਅਫਸਰ (ਪੀ਼ਪੀ), ਡਾ਼ ਪ੍ਰਿਤਪਾਲ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਬੀਜ), ਡਾ਼ ਗਗਨਦੀਪ ਕੌਰ, ਖੇਤੀਬਾੜੀ ਵਿਕਾਸ ਅਫਸਰ (ਤਕਨੀਕੀ), ਡਾ਼ ਰਮਨਪ੍ਰੀਤ ਕੌਰ, ਖੇਤੀਬਾੜੀ ਵਿਕਾਸ ਅਫਸਰ (ਕਪਾਲ), ਇੰਜ: ਅਮਨਪ੍ਰੀਤ ਸਿੰਘ ਘਈ, ਖੇਤੀਬਾੜੀ ਇੰਜੀ:, ਇੰਜ: ਹਰਮਨਪ੍ਰੀਤ ਸਿੰਘ, ਸਹਾਇਕ ਖੇਤੀਬਾੜੀ ਇੰਜੀ: (ਸੰਦ), ੪੍ਰੀ ਜਸਪ੍ਰੀਤ ਸਿੰਘ ਖੇੜਾ, ਪ੍ਰੋਜੈਕਟ ਡਾਇਰੈਕਟਰ (ਆਤਮਾ)  ਆਦਿ ਵੀ ਹਾਜ਼ਰ ਸਨ।

Leave a Reply

Your email address will not be published. Required fields are marked *