ਚੋਰਾਂ ਵਲੋਂ ਐਚ. ਡੀ. ਐਫ. ਸੀ. ਬੈਂਕ ਦਾ ਏ. ਟੀ. ਐਮ. ਲੁੱਟਣ ਦੀ ਕੋਸ਼ਿਸ਼

Amrtisar Punjabi

DMT : ਓਠੀਆਂ : (17 ਅਕਤੂਬਰ 2020): – ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਵਿਖੇ ਬੀਤੀ ਰਾਤ ਚੋਰਾਂ ਵਲੋਂ ਐਚ. ਡੀ. ਐਫ. ਸੀ. ਬੈਂਕ ਦੇ ਏ. ਟੀ. ਐਮ. ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਅਤੇ ਉਸ ਦੀ ਭੰਨਤੋੜ ਕੀਤੀ ਗਈ। ਪੁਲਿਸ ਪਾਰਟੀ ਰਾਜਾਸਾਂਸੀ ਦੇ ਐਸ. ਐਚ. ਓ. ਨਰਿੰਦਰ ਸਿੰਘ ਵਲੋਂ ਪੁਲਿਸ ਫੋਰਸ ਨਾਲ ਪਹੁੰਚ ਕੇ ਛਾਣਬੀਣ ਕੀਤੀ ਜਾ ਰਹੀ ਹੈ। ਇਸ ਸਬੰਧੀ ਬੈਂਕ ਮੈਨੇਜਰ ਨੇ ਦੱਸਿਆ ਕਿ ਏ. ਟੀ. ਐਮ. ਮਸ਼ੀਨ ਦੀ ਭੰਨਤੋੜ ਕੀਤੀ ਗਈ ਹੈ ਪਰ ਕੈਸ਼ ਲੁੱਟਣ ਤੋਂ ਬਚ ਗਿਆ।

Share:

Leave a Reply

Your email address will not be published. Required fields are marked *