ਟਿਕ ਟੌਕ ਸਣੇ ਭਾਰਤ ਨੇ 59 ਚੀਨੀ ਐਪਸ ਉੱਤੇ ਲਾਈ ਪਾਬੰਦੀ

New Delhi

DMT : New Delhi : (29 ਜੂਨ 2020) : – ਭਾਰਤ ਸਰਕਾਰ ਨੇ ਟਿਕਟੌਕ, ਪਬਜੀ, ਯੂਸੀ, ਹੈਲੋ, ਸ਼ੇਅਰਚੈਟ ਸ਼ੇਅਰਇਟ ਸਣੇ 59 ਐਪਸ ਉੱਤੇ ਦੇਸ ਵਿਚ ਪਾਬੰਦੀ ਲਾ ਦਿੱਤੀ ਹੈ।

ਖ਼ਬਰ ਏਜੰਸੀ ਏਐਨਆਈ ਮੁਤਾਬਕ ਜਿਹੜੇ ਐਪਸ ਉੱਤੇ ਪਾਬੰਦੀ ਲਾਈ ਗਈ ਹੈ ਉਨ੍ਹਾਂ ਵਿਚ ਖ਼ਬਰਾਂ ਤੇ ਮੰਨੋਰੰਜਨ ਨਾਲ ਸਬੰਧਤ ਐਪ ਸ਼ਾਮਲ ਹਨ।

ਭਾਰਤ ਸਰਕਾਰ ਦੇ ਹੁਕਮਾਂ ਦੇਸ ਦੀ ਪ੍ਰਭੂਸੱਤਾ, ਏਕਤਾ ਅਤੇ ਸੁਰੱਖਿਆਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।

Share:

Leave a Reply

Your email address will not be published. Required fields are marked *