ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਵੇਂ ਕੈਬਨਿਟ ਮੰਤਰੀ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਸਹੁੰ ਚੁੱਕ ਸਮਾਗਮ ਦੌਰਾਨ ਸਹੁੰ ਚੁੱਕਦੇ ਹੋਏ

Chandigarh Politics Punjabi

DMT : ਲੁਧਿਆਣਾ : (26 ਸਤੰਬਰ 2021): – ਚੰਡੀਗੜ੍ਹ ਵਿਖੇ ਸਹੁੰ ਚੁੱਕ ਸਮਾਗਮ ਦੌਰਾਨ ਸਹੁੰ ਚੁੱਕਦੇ ਹੋਏ, ਬ੍ਰਹਮ ਮੋਹਿੰਦਰ, ਮਨਪ੍ਰੀਤ ਸਿੰਘ ਬਾਦਲ, ਤਰਪਤ ਰਾਜਿੰਦਰ ਬਾਜਵਾ, ਅਰੁਣਾ ਚੌਧਰੀ, ਸੁਖਜਿੰਦਰ ਸਿੰਘ ਸਰਕਾਰੀਆ, ਰਾਣਾ ਗੁਰਜੀਤ ਸਿੰਘ, ਰੱਜਿਆ ਸੁਲਤਾਨਾ, ਵਿਜੇ ਇੰਦਰ ਸਿੰਗਲਾ, ਭਾਰਤ ਭੂਸ਼ਣ ਆਸ਼ੂ, ਰਣਦੀਪ ਸਿੰਘ ਨਾਭਾ, ਰਾਜ ਕੁਮਾਰ ਵੇਰਕਾ, ਸੰਗਤ ਸਿੰਘ ਗਿਲਜੀਆਂ, ਪ੍ਰਗਟ ਸਿੰਘ, ਰਾਜਾ ਵੜਿੰਗ ਅਤੇ ਗੁਰਕੀਰਤ ਸਿੰਘ ਕੋਟਲੀ ਨੇ ਚੁੱਕੀ ਕੈਬਨਿਟ ਮੰਤਰੀ ਵਜੋਂ ਸੌਹ ਚੁੱਕੀ

Leave a Reply

Your email address will not be published. Required fields are marked *