ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਹੋਰਾਂ ਨੇ ਸੀ. ਏ. ਗਲਾਡਾ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਬਾਰੇ ਮੀਟਿੰਗ ਕੀਤੀ

Ludhiana Punjabi

DMT : ਲੁਧਿਆਣਾ : (06 ਜੂਨ 2023) : – ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ ਜਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਹੋਰਾਂ ਨੇ ਗਲਾਡਾ ਦੇ ਨਵੇਂ ਨਿਯੁਕਤ ਕੀਤੇ ਗਏ ਸੀ ਏ ਸ੍ਰੀ ਸਾਗਰ ਸੇਤੀਆ ਜੀ ਨੂੰ ਫੂਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਉਨ੍ਹਾਂ ਨਾਲ ਮੀਟਿੰਗ ਕਰਕੇ ਜਿਲ੍ਹਾ ਲੁਧਿਆਣਾ ਦੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ। ਜਿੰਨਾ ਵਿੱਚ ਮੁੱਖ ਤੌਰ ਤੇ 200 ਫੁਟੀ ਦੁੱਗਰੀ ਰੋਡ ਦਾ ਕੰਮ ਤੇਜ਼ੀ ਨਾਲ ਕਰਾਉਣ ਲਈ ਕਿਹਾ ਗਿਆ ਅਤੇ ਧਾਂਦਰਾ ਰੋਡ ਨੂੰ ਬਣਾਉਣ  ਬਾਰੇ ਗੱਲਬਾਤ ਕੀਤੀ ਗਈ। ਇਸ ਤੋਂ ਇਲਾਵਾ ਸ਼ਹਿਰ ਦੇ ਚਲ ਰਹੇ ਹੋਰ ਕੰਮਾਂ ਬਾਰੇ ਵਿਚਾਰ ਵਿਟਾਂਦਰਾ ਕੀਤਾ।

Leave a Reply

Your email address will not be published. Required fields are marked *