ਪੰਜਾਬੀ ਸਾਹਿੱਤ ਅਕਾਡਮੀ ਦੇ ਸਰਪ੍ਰਸਤ ਕਰਮਜੀਤ ਸਿੰਘ ਬੁੱਟਰ ਨੂੰ ਸਦਮਾ-ਮਾਤਾ ਜੀ ਸੁਰਗਵਾਸ

Ludhiana Punjabi
  • ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਹੋਰ ਲੇਖਕਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਅ

DMT : ਲੁਧਿਆਣਾ : (18 ਮਈ 2023) : – ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਰਪ੍ਰਸਤ ਸਃ ਕਰਮਜੀਤ ਸਿੰਘ ਬੁੱਟਰ ਦੇ ਮਾਤਾ ਜੀ ਸਰਦਾਰਨੀ ਬਲਜੀਤ ਕੌਰ ਬੁੱਟਰ ਸੁਪਤਨੀ ਸਵਰਗੀ ਸ੍ਰ ਗੁਰਚਰਨ ਸਿੰਘ ਬੁੱਟਰ ਅਕਾਲ ਚਲਾਣਾ ਕਰ ਗਏ ਹਨ।
ਉਹ ਪੰਜਾਬੀ ਨਾਵਲਕਾਰ ਸਵਰਗੀ ਸਃ ਇੰਦਰ ਸਿੰਘ ਖ਼ਾਮੋਸ਼ ਸਮੇਤ
ਉਹ ਛੇ ਭਰਾਵਾਂ ਦੀ ਸਭ ਤੋਂ ਨਿੱਕੀ ਭੈਣ ਸੀ।
    ਮਾਤਾ ਬਲਜੀਤ ਕੌਰ ਬੁੱਟਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 25 ਮਈ 2023 ਨੂੰ ਪਿੰਡ ਨੱਥੋਵਾਲ ਦੇ ਗੁਰਦੁਆਰਾ ਗੁਰਚਰਨ ਸਰ (ਤਹਿਸੀਲ ਰਾਏਕੋਟ)ਜ਼ਿਲ੍ਹਾ ਲੁਧਿਆਣਾ ਵਿਖੇ 12  ਤੋਂ 1 ਵਜੇ ਕੀਰਤਨ ਉਪਰੰਤ ਹੋਵੇਗੀ।
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ, ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋਃ ਰਵਿੰਦਰ ਭੱਠਲ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਡਾਇਰੈਕਟਰ ਵਿਦਿਆਰਥੀ ਭਲਾਈ ਡਾਃ ਨਿਰਮਲ ਜੌੜਾ, ਪੰਜਾਬੀ ਕਵੀ ਤ੍ਰੈਲੋਚਨ ਲੋਚੀ, ਮਨਜਿੰਦਰ ਧਨੋਆ, ਪ੍ਰਭਜੋਤ ਸੋਹੀ, ਰਾਜਦੀਪ ਤੂਰ, ਬਰਨਾਲਾ ਦੇ ਉੱਘੇ ਪੰਜਾਬੀ ਲੇਖਕ ਬੂਟਾ ਸਿੰਘ ਚੌਹਾਨ, ਪਵਨ ਪਰਿੰਦਾ, ਡਾਃ ਭੁਪਿੰਦਰ ਸਿੰਘ ਬੇਦੀ, ਡਾਃ ਸੁਰਿੰਦਰ ਸਿੰਘ ਭੱਠਲ

Leave a Reply

Your email address will not be published. Required fields are marked *