ਮਾਸਟਰ ਤਾਰਾ ਸਿੰਘ ਮੈਮੋਰੀਅਲ਼ ਕਾਲਜੀਏਟ ਸੀਨੀਅਰ ਸਕੈਡੰਰੀ ਸਕੂਲ ਦਾ ਆਰਟਸ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ।

Ludhiana Punjabi

DMT : ਲੁਧਿਆਣਾ : (26 ਮਈ 2023) : – ਮਾਸਟਰ ਤਾਰਾ ਸਿੰਘ ਮੈਮੋਰੀਅਲ਼ ਕਾਲਜੀਏਟ ਸੀਨੀਅਰ ਸਕੈਡੰਰੀ ਸਕੂਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨਿਆ ਗਿਆ ਆਰਟਸ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ। ਸਨੇਹਾ ਨੇ 95.2% ਅੰਕ ਪ੍ਰਾਪਤ ਕਰਕੇ ਪਹਿਲਾ ਦਿਵਅੰਕਾ ਨੇ 91.8% ਅੰਕਾਂ ਨਾਲ ਦੂਸਰਾ ਅਤੇ ਸਿਮਰਨ ਕੌਰ ਅਤੇ ਨੇਹਾ ਨੇ 87.6% ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ।

ਪਿੰ੍ਰਸੀਪਲ ਡਾ. ਕਿਰਨਦੀਪ ਕੌਰ ਨੇ ਇਸ ਉਪਲਬੱਧੀ ਲਈ ਵਿਿਦਆਰਥੀਆਂ ਸਟਾਫ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ ਤੇ ਸਕੱਤਰ ਸ. ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨ ਨੇ ਵਿਿਦਆਰਥੀਆਂ ਨੂੰ ਵਧਾਈ ਦਿੰਦਿਆਂ ਸਕੂਲ ਵੱਲੋਂ ਕੀਤੀ ਮਿਹਨਤ ਦੀ ਸ਼ਲਾਘਾ ਕੀਤੀ।

Leave a Reply

Your email address will not be published. Required fields are marked *