ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ

Chandigarh Punjabi

DMT : ਚੰਡੀਗੜ੍ਹ : (25 ਅਪ੍ਰੈਲ 2023) : – ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਮੁਹਾਲੀ ਦੇ ਪ੍ਰਾਈਵੇਟ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ 95 ਵਰ੍ਹਿਆਂ ਦੇ ਸਨ। ਜ਼ਿਕਰਯੋਗ ਹੈ ਕਿ ਸਿਹਤ ਵਿਗੜਨ ਕਾਰਨ ਪ੍ਰਕਾਸ਼ ਸਿੰਘ ਬਾਦਲ 21 ਅਪਰੈਲ ਤੋਂ ਹਸਪਤਾਲ ਦੇ ਆਈਸੀਯੂ ਵਿਚ ਦਾਖ਼ਲ ਸਨ।

Leave a Reply

Your email address will not be published. Required fields are marked *