ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਪ੍ਰਿਤਪਾਲ ਸਿੰਘ ਦਾ ਪੁੱਛਿਆ ਹਾਲਚਾਲ

Ludhiana Punjabi

DMT : ਲੁਧਿਆਣਾ : (08 ਅਗਸਤ 2023) : – ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਗੁਰਦੁਆਰਾ ਦਮਦਮਾ ਸਾਹਿਬ ਵਿਸ਼ੇਸ਼ ਤੌਰ ’ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਪਹੁੰਚੇ, ਜਿੱਥੇ ਨਤਮਸਤਕ ਹੋਣ ਉਪਰੰਤ ਜਥੇਦਾਰ ਪ੍ਰਿਤਪਾਲ ਸਿੰਘ ਦੀ ਸਿਹਤ ਦਾ ਚਾਲਚਾਲ ਪੁੱਛਿਆ। ਸਿੰਘ ਸਾਹਿਬ ਦਾ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਪੁੱਜਣ ਤੇ ਮੁੱਖ ਸੇਵਾਦਾਰ ਜਥੇਦਾਰ ਪ੍ਰਿਤਪਾਲ ਸਿੰਘ ਅਤੇ ਸਾਥੀਆਂ ਨੇ ਸਿਰੋਪਾਓ ਸਾਹਿਬ ਭੇਂਟ ਕਰਕੇ ਸਵਾਗਤ ਕੀਤਾ। ਇਸ ਮੌਕੇ ਭਾਈ ਗੁਰਚਰਨ ਸਿੰਘ ਗਰੇਵਾਲ ਜਨਰਲ ਸਕੱਤਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬੀਬੀ ਰਜਿੰਦਰ ਕੌਰ ਮੈਂਬਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀਂ, ਮਨਪ੍ਰੀਤ ਸਿੰਘ ਬੰਟੀ, ਅਰਵਿੰਦਰ ਸਿੰਘ ਧੰਜਲ, ਗਿਆਨੀ ਹਰਦੀਪ ਸਿੰਘ ਆਨੰਦਪੁਰ ਸਾਹਿਬ, ਗੁਰਜਿੰਦਰ ਸਿੰਘ ਜਿੰਦ ਵੰਡਾਲੀ, ਸਤਨਾਮ ਸਿੰਘ, ਸਤਿੰਦਰ ਸਿੰਘ ਖਾਲਸਾ, ਗੁਰਵਿੰਦਰਪਾਲ ਸਿੰਘ, ਹਰਮਿੰਦਰ ਸਿੰਘ ਦਮਦਮਾ ਸਾਹਿਬ, ਇਸ਼ਪ੍ਰੀਤ ਸਿੰਘ ਇਸ਼ੂ, ਹਰਮਨਪ੍ਰੀਤ ਸਿੰਘ ਦੁੱਗਰੀ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *