ਪੁਲਿਸ ਨੇ ਪਿੰਡ ਤਲਵੰਡੀ ਵਿਖੇ ਤਲਾਸ਼ੀ ਲਈ, ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ

DMT : ਲੁਧਿਆਣਾ : (25 ਜੂਨ 2020) : – ਨਸ਼ਾਖੋਰੀ ਖਿਲਾਫ ਅੰਤਰਰਾਸ਼ਟਰੀ ਦਿਨ ਤੋਂ ਇਕ ਦਿਨ ਪਹਿਲਾਂ ਪੁਲਿਸ ਨੇ ਸਲੇਮ ਟਾਬਰੀ ਦੇ ਪਿੰਡ ਤਲਵੰਡੀ ਕਲਾਂ ਵਿਖੇ ਵੀਰਵਾਰ ਨੂੰ ਸਵੇਰੇ ਸਾਢੇ ਚਾਰ ਵਜੇ ਛਾਪਾ ਮਾਰਨ ਦੀ ਮੁਹਿੰਮ ਤਹਿਤ ਵਿਸ਼ਾਲ ਤਲਾਸ਼ੀ ਮੁਹਿੰਮ ਚਲਾਈ। ਪਿੰਡ ਦੇ ਜਾਗਣ ਤੋਂ ਪਹਿਲਾਂ, ਪੁਲਿਸ ਉਨ੍ਹਾਂ ਦੇ ਦਰਵਾਜ਼ੇ ਤੇ ਸੀ. ਪੁਲਿਸ ਨੇ ਘੱਟੋ […]

ਅੱਗੇ ਪੜ੍ਹੇ

रेल मंत्रालय का बड़ा फैसला, 12 अगस्त तक रद्द रहेंगी सभी ट्रेनें, यात्रियों को किया जाएगा पूरा रिफंड

DMT : दिल्ली : (25 जून 2020) : –  रेलवे मंत्रालय ने बड़ा फैसला लेते हुए 12 अगस्त तक सभी ट्रेन रद्द कर दिया है। रेलवे ने सभी कंन्फर्म टिकटों को भी रद्द कर दिया है। रेलवे द्वारा इन यात्रा टिकटों पर पूरा रिफ़ंड प्रदान किया जाएगा। रेल मंत्रालय के द्रारा सभी मेल, एक्सप्रेस लोकल […]

ਅੱਗੇ ਪੜ੍ਹੇ

”ਆਓ ਆਪਾਂ ਸਾਰੇ ਰਲ਼ ਮਿਲ ਕੇ ਕੋਵਿਡ 19 ਦਾ ਮੁਕਾਬਲਾ ਕਰੀਏ”

ਬਚਾਅ ਲਈ ਖੁਦ ਜਾਗਰੂਕ ਹੋਣਾ ਅਤੇ ਹੋਰਾਂ ਨੂੰ ਕਰਨਾ ਜ਼ਰੂਰੀ-ਡਿਪਟੀ ਕਮਿਸ਼ਨਰ ਜ਼ਿਲ•ਾ ਪੱਧਰੀ ਅਧਿਕਾਰੀ ‘ਰੋਲ ਮਾਡਲ’ ਬਣਨ ਅਤੇ 50-50 ਵਾਰੀਅਰਜ਼ ਤਿਆਰ ਕਰਨ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਬਾਰੇ ਸਹਿਮਤੀ 27 ਜੂਨ ਤੋਂ 5 ਜੁਲਾਈ ਤੱਕ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਨਿੱਜੀ ਹਸਪਤਾਲਾਂ ਅਤੇ ਆਈ. ਐੱਮ. ਏ. ਨੂੰ ਸਹਿਯੋਗ ਕਰਨ ਦੀ ਅਪੀਲ DMT : ਲੁਧਿਆਣਾ […]

ਅੱਗੇ ਪੜ੍ਹੇ

ਜ਼ਿਲ੍ਹਾ ਲੁਧਿਆਣਾ ਵਿੱਚ 36 ਹੋਰ ਮਰੀਜ਼ ਤੰਦਰੁਸਤ ਹੋਏ

ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ-ਡਿਪਟੀ ਕਮਿਸ਼ਨਰ DMT : ਲੁਧਿਆਣਾ : (25 ਜੂਨ 2020) : – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 36 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ […]

ਅੱਗੇ ਪੜ੍ਹੇ

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਦੀ ਅਪੀਲ

DMT : ਲੁਧਿਆਣਾ : (25 ਜੂਨ 2020) : – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਜਾਰੀ ਹੈ। ਉਨ•ਾਂ ਦੱਸਿਆ ਕਿ ਮਿਤੀ 7 ਫਰਵਰੀ, 2020 ਤੱਕ ਜ਼ਿਲ•ਾ ਲੁਧਿਆਣਾ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਵਿੱਚ 25,74,933 ਵੋਟਰ ਹਨ, ਜਦਕਿ ਇੱਕ ਅਨੁਮਾਨ […]

ਅੱਗੇ ਪੜ੍ਹੇ

ਸਿਵਲ ਸਰਜਨ ਲੁਧਿਆਣਾ ਵੱਲੋਂ ਮਲੇਰੀਆ ਦੀ ਰੋਕਥਾਮ ਸਬੰਧੀ ਜਾਗਰੂਕਤਾ ਵੈਨ ਰਵਾਨਾ

DMT : ਲੁਧਿਆਣਾ : (25 ਜੂਨ 2020) : – ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ਼ ਕੁਮਾਰ ਬੱਗਾ ਦੀ ਰਹਿਨੁਮਾਈ ਹੇਠ ਦਫ਼ਤਰ ਸਿਵਲ ਸਰਜਨ ਲੁਧਿਆਣਾ ਵੱਲੋਂ ਮਲੇਰੀਆ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਵੈਨ ਸਾਲ 2019 ਦੌਰਾਨ ਜਿਲ੍ਹਾ ਲੁਧਿਆਣਾ ਦੀਆਂ 2 ਸੀ.ਐਚ.ਸੀਜ ਜੋ ਕਿ […]

ਅੱਗੇ ਪੜ੍ਹੇ