ਡਿਪਟੀ ਕਮਿਸ਼ਨਰ ਵੱਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੂੰ ਕੋਵਿਡ 19 ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸਾਸ਼ਨ ਦਾ ਸਹਿਯੋਗ ਕਰਨ ਦੀ ਅਪੀਲ

ਸਿਹਤ ਵਿਭਾਗ ਵੱਲੋਂ ਆਈ. ਐੱਮ. ਏ. ਦੇ ਡਾਕਟਰਾਂ ਨੂੰ ਸਿਖ਼ਲਾਈ DMT : ਲੁਧਿਆਣਾ : (26 ਜੂਨ 2020) : – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਲੁਧਿਆਣਾ ਨਾਲ ਰਜਿਸਟਰਡ ਡਾਕਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ 19 ਨਾਲ ਨਜਿੱਠਣ ਲਈ ਜ਼ਿਲ•ਾ ਪ੍ਰਸਾਸ਼ਨ ਦਾ ਸਹਿਯੋਗ ਕਰਨ। ਉਨ•ਾਂ ਕਿਹਾ ਕਿ ਜੇਕਰ ਆਗਾਮੀ ਦਿਨਾਂ ਵਿੱਚ […]

ਅੱਗੇ ਪੜ੍ਹੇ

ਪੀਰ ਬਾਬਾ ਨਾਦਿਰ ਸ਼ਾਹ ਦਰਬਾਰ ਤੇ ਮਨਾਇਆ ਗਿਆ ਸਲਾਨਾ ਭੰਡਾਰਾ

ਸ਼ੋਸ਼ਲ ਡਿਸਟੈਸਿੰਗ ਦਾ ਰੱਖਿਆ ਗਿਆ ਵਿਸ਼ੇਸ਼ ਧਿਆਨ DMT : ਲੁਧਿਆਣਾ : (26 ਜੂਨ 2020) : – ਮਹਾਨਗਰ ਦੇ ਇਲਾਕਾ ਆਨੰਦ ਨਗਰ ਗਲੀ ਨੰਬਰ 2, ਰੱਬੀ ਬਖਸ਼ ਗੱਦੀ ਪੀਰ ਬਾਬਾ ਨਾਦਿਰ ਸ਼ਾਹ ਦਰਬਾਰ ਤੇ ਮੁੱਖ ਸੇਵਾਦਾਰ ਬਾਬਾ ਬਿੱਟੂ ਦੀ ਅਗਵਾਈ ਹੇਂਠ ਸਲਾਨਾ ਭੰਡਾਰਾ ਕਰਵਾਇਆ ਗਿਆ।ਬਾਬਾ ਬਿੱਟੂ ਨੇ ਦੱਸਿਆ ਕਿ ਹਰ ਸਾਲ ਭੰਡਾਰਾ ਬੜੀ ਧੂਮਧਾਮ ਅਤੇ ਸ਼ਰਧਾ […]

ਅੱਗੇ ਪੜ੍ਹੇ

ਪੰਜਾਬ ਪੁਲੀਸ ਨੇ ਆਪਣੀ ਕਿਸਮ ਦੀ ਪਹਿਲੀ ਸੂਬਾ ਪੱਧਰੀ ਡਰੱਗ ਡਿਸਟਰੱਕਸ਼ਨ ਮੁਹਿੰਮ ਮੁਹਿੰਮ ਨਾਲ ਮਨਾਇਆ ਨਸ਼ਾ ਵਿਰੋਧੀ ਦਿਵਸ

ਕੈਪਟਨ ਅਮਰਿੰਦਰ ਨੇ ਕਿਹਾ, ਜਦੋਂ ਤੱਕ ਪੰਜਾਬ ਇਸ ਲਾਹਨਤ ਤੋਂ ਮੁਕਤ ਨਹੀਂ ਹੋ ਜਾਂਦਾ ਨਸ਼ਿਆਂ ਵਿਰੁੱਧ ਜੰਗ ਜਾਰੀ ਰਹੇਗੀ DMT : ਲੁਧਿਆਣਾ : (26 ਜੂਨ 2020) : – ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਪੰਜਾਬ ਪੁਲੀਸ ਨੇ ਆਪਣੀ  ਕਿਸਮ ਦੀ ਪਹਿਲੀ ਸੂਬਾ ਪੱਧਰੀ ਡਰੱਗ ਡਿਸਟਰੱਕਸ਼ਨ (ਨਸ਼ਿਆਂ ਦਾ ਖ਼ਾਤਮਾ) ਮੁਹਿੰਮ ਦੌਰਾਨਸਾਰੇ 24 ਜ਼ਿਲਿ•ਆਂ ਵਿੱਚ ਵੱਖ ਵੱਖ ਥਾਵਾਂ […]

ਅੱਗੇ ਪੜ੍ਹੇ

ਜ਼ਿਲ੍ਹਾ ਲੁਧਿਆਣਾ ਵਿੱਚ ਦੂਜੇ ਗੇੜ ਦੀ ਜਾਗਰੂਕਤਾ ਮੁਹਿੰਮ ਲਈ ਪ੍ਰੋਗਰਾਮ ਜਾਰੀ

ਮਿਤੀ 27 ਜੂਨ ਤੋਂ 5 ਜੁਲਾਈ ਤੱਕ ਚਲਾਈ ਜਾਵੇਗੀ ਮੁਹਿੰਮ-ਡਿਪਟੀ ਕਮਿਸ਼ਨਰ ਕਿਹਾ! ਲੋਕ ਬਿਮਾਰੀ ਤੋਂ ਖੁਦ ਵੀ ਬਚਣ ਅਤੇ ਹੋਰਾਂ ਨੂੰ ਵੀ ਬਚਾਉਣ ਲਈ ਸਹਿਯੋਗ ਕਰਨ DMT : ਲੁਧਿਆਣਾ : (26 ਜੂਨ 2020) : – ਜ਼ਿਲ•ਾ ਲੁਧਿਆਣਾ ‘ਚ ਮਿਸ਼ਨ ਫ਼ਹਿਤ ਤਹਿਤ ਕੋਵਿਡ 19 ਤੋਂ ਬਚਾਅ ਲਈ ਅਤੇ ਸੁਰੱਖਿਆ ਲਈ ਜ਼ਰੂਰੀ ਉਪਾਵਾਂ ਸਬੰਧੀ ਜ਼ਮੀਨੀ ਗਤੀਵਿਧੀਆਂ ਵਜੋਂ […]

ਅੱਗੇ ਪੜ੍ਹੇ

ਵੈਟਨਰੀ ਯੂਨੀਵਰਸਿਟੀ ਵੱਲੋਂ ਵਾਤਾਵਰਣ ਵਿਸ਼ੇ ਸੰਬੰਧੀ ਕਰਵਾਇਆ ਗਿਆ ਰਾਸ਼ਟਰੀ ਈ-ਪੋਸਟਰ ਮੁਕਾਬਲਾ

DMT : ਲੁਧਿਆਣਾ : (26 ਜੂਨ 2020) : – ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਫ਼ਿਸ਼ਰੀਜ਼ ਕਾਲਜ ਵੱਲੋਂ ‘ਵਿਸ਼ਵ ਵਾਤਾਵਰਣ ਦਿਵਸ’ ਦੇ ਮੌਕੇ ‘ਤੇ ਇਕ ਰਾਸ਼ਟਰੀ ਈ-ਪੋਸਟਰ ਮੁਕਾਬਲਾ ਕਰਵਾਇਆ ਗਿਆ।ਇਸ ਮੁਕਾਬਲੇ ਲਈ ਦੋ ਵਿਸ਼ੇ ਦਿੱਤੇ ਗਏ ‘ਪ੍ਰਕਿਰਤੀ ਲਈ ਸਮਾਂ’, ਅਤੇ ‘ਕੋਵਿਡ-19 ਦੇ ਪ੍ਰਕਿਰਿਤੀ ‘ਤੇ ਪ੍ਰਭਾਵ’।ਹਰ ਵਰ•ੇ ਦੁਨੀਆਂ ਵਿਚ ਵਿਸ਼ਵ ਵਾਤਾਵਰਣ ਦਿਵਸ […]

ਅੱਗੇ ਪੜ੍ਹੇ

ਜ਼ਿਲ੍ਹਾ ਲੁਧਿਆਣਾ ਵਿੱਚ 39 ਹੋਰ ਮਰੀਜ਼ ਤੰਦਰੁਸਤ ਹੋਏ

ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ-ਡਿਪਟੀ ਕਮਿਸ਼ਨਰ DMT : ਲੁਧਿਆਣਾ : (26 ਜੂਨ 2020) : – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 39 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ […]

ਅੱਗੇ ਪੜ੍ਹੇ