ਸਿਹਤ ਮੰਤਰੀ ਵੱਲੋਂ ਆਈ.ਈ.ਸੀ. ਵੈਨਾਂ ਨੂੰ ਦੂਜੇ ਪੜਾਅ ਲਈ ਦਿਖਾਈ ਹਰੀ ਝੰਡੀ

DMT : ਲੁਧਿਆਣਾ : (31 ਜੂਲਾਈ 2020): –  ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਆਪਣੇ ਦੂਜੇ ਪੜਾਅ ਲਈ ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਆਈ.ਈ.ਸੀ. ਵੈਨਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਵਿਰੁੱਧ ਜਾਗਰੂਕਤਾ ਮੁਹਿੰਮ ਲਈ ਮਿਸ਼ਨ ਫਤਿਹ ਤਹਿਤ ਸ਼ਹਿਰ ਵਿੱਚ ਚਲਾਈਆਂ ਜਾ ਰਹੀਆਂ ਹਨ ਅਤੇ ਇਹ ਦੂਜੇ […]

ਅੱਗੇ ਪੜ੍ਹੇ

ਵਿਕਰਮ ਜੀਤ ਦੁੱਗਲ ਨੇ ਪਟਿਆਲਾ ਦੇ ਨਵੇਂ ਐਸ.ਐਸ.ਪੀ. ਵਜੋਂ ਅਹੁਦਾ ਸੰਭਾਲਿਆ

ਕੋਵਿਡ ਤੋਂ ਬਚਾਅ ਤੇ ਜੁਰਮ ਦੀ ਰੋਕਥਾਮ ਲਈ ਲੋਕਾਂ ਦਾ ਸਹਿਯੋਗ ਲਾਜ਼ਮੀ-ਐਸ.ਐਸ.ਪੀ. ਦੁੱਗਲ DMT : ਪਟਿਆਲਾ : (31 ਜੂਲਾਈ 2020): – ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਖੇ ਨਵੇਂ ਐਸ.ਐਸ.ਪੀ. ਵਜੋਂ ਤਾਇਨਾਤ ਕੀਤੇ ਗਏ 2007 ਬੈਚ ਦੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਸ੍ਰੀ ਵਿਕਰਮ ਜੀਤ ਦੁੱਗਲ ਨੇ ਅੱਜ ਆਪਣਾ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ ਕੋਵਿਡ-19 ਤੋਂ ਬਚਾਅ ਅਤੇ ਜੁਰਮ […]

ਅੱਗੇ ਪੜ੍ਹੇ

ਪੰਜਾਬ ਦੇ ਕਰ ਵਿਭਾਗ ਵੱਲੋਂ ਅੰਤਰਰਾਜੀ ਵਪਾਰ ਵੇਰਵੇ ਆਨਲਾਈਨ ਦਰਜ ਕਰਨ ਦੀ ਸਹੂਲਤ ਸ਼ੁਰੂ-ਨੀਲ ਕੰਡ ਅਵਾਹਡ

DMT : ਪਟਿਆਲਾ : (31 ਜੂਲਾਈ 2020): – ਪੰਜਾਬ ਦੇ ਕਰ ਕਮਿਸ਼ਨਰ ਸ੍ਰੀ ਨੀਲਕੰਠ ਐਸ ਅਵਾਹਡ ਨੇ ਦੱਸਿਆ ਹੈ ਕਿ ਪੰਜਾਬ ਰਾਜ ਕਰ ਵਿਭਾਗ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਪਾਰੀ ਵਰਗ ਨੂੰ ਵੱਡੀ ਰਾਹਤ ਦਿੰਦਿਆ, ਕਰ ਦਾਤਾਵਾਂ ਦੀ ਬੇਨਤੀ ਦੇ ਮੱਦੇਨਜ਼ਰ ਅੰਤਰਰਾਜੀ ਵਪਾਰ ਵੇਰਵਿਆਂ ਨੂੰ ਆਨਲਾਈਨ ਵੀ ਜਮ੍ਹਾਂ ਕਰਵਾਉਣ ਦੀ ਸੁਵਿਧਾ […]

ਅੱਗੇ ਪੜ੍ਹੇ

पंजाब खेल यूनिवर्सिटी ने पी.जी. डिप्लोमा और डिग्री कोर्सों में दाख़िलों के लिए आवेदन मांगे

DMT : पटियाला : (31 जुलाई 2020) : – महाराजा भुपिन्दरा सिंह पंजाब खेल यूनिवर्सिटी, पटियाला ने चार पी.जी. डिप्लोमा और मास्टर डिग्री कोर्सों में दाख़िलों के लिए रजिस्ट्रेशन की प्रक्रिया शुरू कर दी है। यह जानकारी देते हुये यूनिवर्सिटी के वाइस चांसलर लैटिनैंट जनरल (सेवामुक्त) जे.एस. चीमा ने कहा कि खेल मंत्री राणा सोढी […]

ਅੱਗੇ ਪੜ੍ਹੇ

ਪੰਜਾਬ ਖੇਡ ਯੂਨੀਵਰਸਿਟੀ ਨੇ ਪੀ.ਜੀ. ਡਿਪਲੋਮਾ ਤੇ ਡਿਗਰੀ ਕੋਰਸਾਂ ਵਿੱਚ ਦਾਖਲਿਆਂ ਲਈ ਅਰਜ਼ੀਆਂ ਮੰਗੀਆਂ

DMT : ਪਟਿਆਲਾ : (31 ਜੂਲਾਈ 2020): – ਮਹਾਰਾਜਾ ਭੁਪਿੰਦਰਾ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਨੇ ਚਾਰ ਪੀ.ਜੀ. ਡਿਪਲੋਮਾ ਤੇ ਮਾਸਟਰ ਡਿਗਰੀ ਕੋਰਸਾਂ ਵਿੱਚ ਦਾਖਲਿਆਂ ਲਈ ਰਜਿਸਟਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ।ਇਹ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਸੇਵਾਮੁਕਤ) ਜੇ.ਐਸ. ਚੀਮਾ ਨੇ ਕਿਹਾ ਕਿ ਖੇਡ ਮੰਤਰੀ ਰਾਣਾ ਸੋਢੀ ਦੀਆਂ ਹਦਾਇਤਾਂ ਕਿ ਨੌਜਵਾਨਾਂ ਦੀ […]

ਅੱਗੇ ਪੜ੍ਹੇ

ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਗ੍ਰੰਥੀ ਪਾਠੀ ਸਿੰਘਾਂ ਅਤੇ ਸੇਵਾਦਾਰਾਂ ਲਈ ਸਰਬੱਤ ਦਾ ਭਲਾ ਨੇ ਭੇਜੀਆਂ ਰਾਸ਼ਨ ਸਮੱਗਰੀ ਦੀਆਂ 370 ਕਿੱਟਾਂ

ਜਿਸ ਤਰ•ਾਂ ਦਾ ਨਾਮ- ਉਸੇ ਤਰ•ਾਂ ਦਾ ਕੰਮ ਕਰ ਰਿਹਾ ਹੈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ- ਜਥੇਦਾਰ ਰਣਜੀਤ ਸਿੰਘ ਗਹੋਰ  DMT : ਲੁਧਿਆਣਾ : (31 ਜੂਲਾਈ 2020): – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਡਾ ਐੱਸ ਪੀ ਐੱਸ ਓਬਰਾਏ ਦੀ ਅਗਵਾਈ ਚ ਜ਼ਿਲ•ਾ ਲੁਧਿਆਣਾ ਦੀ ਟੀਮ ਨੇ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਗ੍ਰੰਥੀ, […]

ਅੱਗੇ ਪੜ੍ਹੇ

ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੇ ਕੋਵਿਡ ਖ਼ਿਲਾਫ਼ ‘ਮਿਸ਼ਨ ਫ਼ਤਿਹ’ ਦਾ ਕੀਤਾ ਪ੍ਰਚਾਰ

ਕੋਰੋਨਾ ਵਾਇਰਸ ਤੋਂ ਬਚਣ ਲਈ ਅਧਿਆਪਕਾਂ ਨੇ ਲੋਕਾਂ ਨੂੰ ਘਰ-ਘਰ ਜਾ ਕੇ ਕੀਤਾ ਜਾਗਰੂਕ-ਅਮਰਜੀਤ ਸਿੰਘ ਕੋਵਾ ਐਪ ਡਾਊਨਲੋਡ ਕਰਨ ਲਈ ਵੀ ਕੀਤਾ ਪ੍ਰੇਰਿਤ DMT : ਪਟਿਆਲਾ : (31 ਜੂਲਾਈ 2020): – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਅਰੰਭ ਕੀਤੇ ਮਿਸ਼ਨ ਫ਼ਤਿਹ ਦੀ ਸਫ਼ਲਤਾ […]

ਅੱਗੇ ਪੜ੍ਹੇ

ਧਰਮਸੋਤ ਵੱਲੋਂ ਨਾਭਾ ‘ਚ 17 ਕਰੋੜ ਰੁਪਏ ਦੀ ਲਾਗਤ ਵਾਲੇ ਸੀਵੇਜ਼ ਟਰੀਟਮੈਂਟ ਪਲਾਂਟ ਦੇ ਕੰਮ ਦੀ ਸ਼ੁਰੂਆਤ

ਅਕਾਲੀ ਦਲ ਕੈਪਟਨ ਸਰਕਾਰ ਦਾ ਵਿਰੋਧ ਕਰਨ ਦੀ ਥਾ ਆਪਣੇ ਕੀਤੇ ਦਾ ਪਛਤਾਵਾ ਕਰਕੇ ਲੋਕਾਂ ਕੋਲੋਂ ਮੁਆਫ਼ੀ ਮੰਗੇ-ਧਰਮਸੋਤ ਕੈਪਟਨ ਨੂੰ ਪੰਜਾਬ ਦੀ ਫ਼ਿਕਰ, ਮੋਦੀ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ-ਧਰਮਸੋਤ DMT : ਪਟਿਆਲਾ : (31 ਜੂਲਾਈ 2020): – ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ […]

ਅੱਗੇ ਪੜ੍ਹੇ

ਪਿਛਲੇ 24 ਘੰਟਿਆਂ ਦੌਰਾਨ 6 ਮੌਤਾਂ, 157 ਨਵੇਂ ਮਾਮਲੇ ਆਏ ਸਾਹਮਣੇ

ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ – ਡਿਪਟੀ ਕਮਿਸ਼ਨਰ DMT : ਲੁਧਿਆਣਾ : (31 ਜੂਲਾਈ 2020): – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਂਮਿਸ਼ਨ ਫਤਹਿਂ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ […]

ਅੱਗੇ ਪੜ੍ਹੇ

ਸਾਰਾਗੜ੍ਹੀ ਸ਼ਹੀਦ ਈਸ਼ਰ ਸਿੰਘ ਦੀ ਯਾਦ ‘ਚ ਬਣ ਰਹੇ ਹਸਪਤਾਲ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰ

ਕਿਹਾ! ਪੰਜਾਬ ਸਰਕਾਰ ਵੱਲੋਂ 4000 ਡਾਕਟਰਾਂ ਅਤੇ ਹੋਰ ਸਟਾਫ਼ ਦੀ ਭਰਤੀ ਜਲਦ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਰਬੋਤਮ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ – ਬਲਬੀਰ ਸਿੰਘ ਸਿੱਧੂ DMT : ਰਾਏਕੋਟ/ਲੁਧਿਆਣਾ : (31 ਜੂਲਾਈ 2020): – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਅੱਜ ਰਾਏਕੋਟ ਤਹਿਸੀਲ ਦੇ ਪਿੰਡ ਝੋਰੜਾਂ […]

ਅੱਗੇ ਪੜ੍ਹੇ