ਜ਼ਿਲ੍ਹੇ ਦੀਆਂ ਮੰਡੀਆਂ ‘ਚ 87,963 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ-ਕੁਮਾਰ ਅਮਿਤ

DMT : ਪਟਿਆਲਾ : (03 ਅਕਤੂਬਰ 2020): – ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 111 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 63 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ ਤੇ 59 ਖਰੀਦ ਕੇਂਦਰਾਂ ਵਿਖੇ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਅੱਜ ਤੱਕ ਮੰਡੀਆਂ ‘ਚ 87,963 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ […]

ਅੱਗੇ ਪੜ੍ਹੇ

ਸਿੱਖਿਆ ਸੁਧਾਰ ਮੁਹਿੰਮ ਨਾਲ ਸਰਕਾਰੀ ਸਕੂਲਾਂ ਵਿੱਚ ਰਿਕਾਰਡ ਦਰ ਨਾਲ ਦਾਖਲਾ ਵਧਿਆ: ਸਿੱਖਿਆ ਸਕੱਤਰ

ਪਟਿਆਲਾ ਜਿਲ੍ਹੇ ਦੇ ਸਿੱਖਿਆ ਅਧਿਕਾਰੀਆਂ, ਸਕੂਲ ਮੁਖੀਆਂ ਤੇ ਅਧਿਆਪਕਾਂ ਨਾਲ ਕੀਤੀ ਆਨਲਾਈਨ ਮੀਟਿੰਗ ਦਾਖਲਿਆਂ ਦੇ ਮਾਮਲੇ ‘ਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ DMT : ਪਟਿਆਲਾ : (03 ਅਕਤੂਬਰ 2020): – ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਤੇ ਗੁਣਾਤਮਿਕ ਸਿੱਖਿਆ ਦੇਣ ਲਈ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਚਲਾਈ ਗਈ ਸਿੱਖਿਆ ਸੁਧਾਰ ਮੁਹਿੰਮ ਦੇ […]

ਅੱਗੇ ਪੜ੍ਹੇ

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 3688 ਸੈਂਪਲ ਲਏ

ਮਰੀਜ਼ਾਂ ਦੇ ਠੀਕ ਹੋਣ ਦੀ ਦਰ 91.10% ਹੋਈ ਡਿਪਟੀ ਕਮਿਸ਼ਨਰ ਵੱਲੋਂ ਐੱਸ.ਡੀ.ਐੱਮਜ਼ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦੀ ਸ਼ਲਾਘਾ ਕਿਹਾ! ਅਸੀਂ ਚਰਮ ਸੀਮਾ (Peak) ਦੌਰ ਵਿੱਚੋਂ ਗੁਜ਼ਰ ਰਹੇ ਹਨ, ਹੁਣ ਜ਼ਿਆਦਾ ਸਾਵਧਾਨੀਆਂ ਵਰਤਣ ਦੀ ਜਰੂਰਤ DMT : ਲੁਧਿਆਣਾ : (03 ਅਕਤੂਬਰ 2020): – ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ […]

ਅੱਗੇ ਪੜ੍ਹੇ

ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਤੋਂ ਕਰਵਾਇਆ ਜਾਣੂ

DMT : ਪਟਿਆਲਾ : (03 ਅਕਤੂਬਰ 2020): – ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਤੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਹਿਕਾਰੀ ਸਭਾਵਾਂ ਪਟਿਆਲਾ ਵੱਲੋਂ ਪਿੰਡ ਖੇੜੀ ਮਾਨੀਆਂ, ਫਤਿਹਪੁਰ, ਲਲੋਛੀ ਤੇ ਗੱਜੂਮਾਜਰਾ  ਵਿਖੇ ਜਾਗਰੂਕਤਾ ਕੈਂਪ ਲਗਾਏ ਗਏ। ਇਸ ਬਾਰੇ ਜਾਣਕਾਰੀ ਦਿੰਦਿਆ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸ. ਸਰਬੇਸ਼ਵਰ ਸਿੰਘ […]

ਅੱਗੇ ਪੜ੍ਹੇ

ਡਿਪਟੀ ਕਮਿਸ਼ਨਰ ਵੱਲੋਂ ‘ਸੇਫਟੀ ਅਵੇਅਰਨੈਸ ਸਲੋਗਨ ਡਰਾਈਵ’ ਦੇ 100 ਦਿਨ ਪੂਰੇ ਹੋਣ ਤੇ ਡਾਕਿਊਮੈਂਟਰੀ ਕੀਤੀ ਜਾਰੀ

DMT : ਲੁਧਿਆਣਾ : (03 ਅਕਤੂਬਰ 2020): –  ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਕੋਵਿਡ-19 ਨਾਲ ਲੜਨ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਉਤਸ਼ਾਹਤ ਕਰਨ ਸਬੰਧੀ ਸੁਰੂ ਕੀਤੀ ਗਈ “ਸੇਫਟੀ ਅਵੇਅਰਨੈਸ ਸਲੋਗਨ ਡਰਾਈਵ” ਦੇ 100 ਦਿਨ ਪੂਰੇ ਹੋਣ ਤੇ ਇੱਕ ਵਿਸ਼ੇਸ਼ ਡਾਕਿਊਮੈਂਟਰੀ ਰੀਲੀਜ਼ ਕੀਤੀ ਗਈ ਜੋ ਕਿ ਲੁਧਿਆਣਾ ਸ਼ਹਿਰ […]

ਅੱਗੇ ਪੜ੍ਹੇ

ਕੱਲ ਇਹਨਾਂ ਇਲਾਕਿਆਂ ਵਿਚ ਬਿਜਲੀ ਰਹੇਗੀ ਬੰਦ

DMT : ਲੁਧਿਆਣਾ : (03 ਅਕਤੂਬਰ 2020): – ਸਹਾਇਕ ਕਾਰਜਕਾਰੀ ਇੰਜੀਨੀਅਰ ਟੈਕ-1 ਮੰਡੀ ਗੋਬਿੰਦਗੜ੍ਹ ਵੱਲੋਂ ਦੱਸਿਆ ਗਿਆ ਹੈ ਕਿ ਮਿਤੀ: 04.10.2020 ਦਿਨ ਐਤਵਾਰ ਸਵੇਰੇ 09:30 ਵਜੇ ਤੋਂ ਸ਼ਾਮ 05:30 ਵਜੇ ਤੱਕ 66 ਕੇ.ਵੀ ਸੈਂਟਰਲ ਗਰਿਡ ਤੋਂ ਚੱਲਦੇ 11 ਕੇ.ਵੀ ਮੋਤੀਆ ਖਾਨ ਫੀਡਰ, ਏ.ਪੀ.ਡੀ.ਆਰ.ਪੀ. ਸਕੀਮ ਅਧੀਨ ਠੇਕੇਦਾਰ ਦੁਆਰਾ ਪੋਲ ਲਗਾਉਣ ਅਤੇ ਕੰਡਕਟਰ ਬਦਲਣ ਲਈ ਬੰਦ ਰਹੇਗਾ। […]

ਅੱਗੇ ਪੜ੍ਹੇ

ਕੋਰੋਨਾ ਟੈਸਟ ਪੌਜ਼ੀਟਿਵ ਆਉਣ ਮਗਰੋਂ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਹਸਪਤਾਲ ਭਰਤੀ

DMT : ਅਮਰੀਕਾ : (03 ਅਕਤੂਬਰ 2020): – ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਆਪਣੇ ਅਤੇ ਪਤਨੀ ਦੇ ਕੋਰੋਨਾ ਪੌਜ਼ੀਟੀਵ ਹੋਣ ਦੀ ਖ਼ਬਰ ਟਵੀਟ ਰਾਹੀਂ ਦਿੱਤੀ ਕੋਰੋਨਾ ਪੌਜ਼ੀਟਿਵ ਆਉਣ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੂੰ ਹਸਪਤਾਲ ਲਿਜਾਇਆ ਗਿਆ ਹੈ। ਵ੍ਹਾਈਟ ਹਾਊਸ ਨੇ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਸਾਵਧਾਨੀ ਵਰਤਦੇ ਹੋਏ ਉਨ੍ਹਾਂ ਨੂੰ ਵਾਲਟਰ ਰੀਡ […]

ਅੱਗੇ ਪੜ੍ਹੇ

ਅਮਰੀਕੀ ਚੋਣਾਂ 2020: ਮਰਦਮਸ਼ੁਮਾਰੀ ਵਿੱਚ ਸਿੱਖਾਂ ਦੀ ਵੱਖਰੀ ਪਛਾਣ ਨਾਲ ਕੀ ਅਸਰ ਪਵੇਗਾ

DMT : ਅਮਰੀਕਾ : (03 ਅਕਤੂਬਰ 2020): – ਤਿੰਨ ਨਵੰਬਰ ਨੂੰ ਅਮਰੀਕਾ ਵਿੱਚ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ 26 ਦਸੰਬਰ ਦੀ ਗੱਲ ਹੈ ਜਦੋਂ ਭਾਰਤ ਗਣਤੰਤਰ ਦਿਵਸ ਮਨਾਉਂਦਾ ਹੈ, ਉਸ ਦਿਨ ਇਲੀਆਸ ਮੁਹੰਮਦ ਉੱਤਰੀ ਕੈਰੋਲਾਈਨਾ ਦੇ ਸ਼ਾਰਲੋਟ ਸਥਿਤ ਆਪਣੇ ਘਰ ਤੋਂ 600 ਕਿਲੋਮੀਟਰ ਦੂਰ ਵਾਸ਼ਿੰਗਟਨ ਡੀਸੀ ਜਾ ਰਿਹਾ ਸੀ। ਉਹ ਵਾਸ਼ਿੰਗਟਨ ਡੀਸੀ ਵਿੱਚ ਸੀਏਏ ਖਿਲਾਫ਼ ਮੁਜ਼ਾਹਰਾ […]

ਅੱਗੇ ਪੜ੍ਹੇ

ਕਾਂਗਰਸ ਨੇ ਮਨਾਏ ‘ਰੁੱਸੇ’ ਸਿੱਧੂ, ਰਾਹੁਲ ਗਾਂਧੀ ਦੀਆਂ ਰੈਲੀਆਂ ਵਿੱਚ ਹੋਣਗੇ ਸ਼ਾਮਲ

DMT : New Delhi : (03 ਅਕਤੂਬਰ 2020): – ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਤੋਂ ਬਾਅਦ ਐਲਾਨ ਕੀਤਾ ਕਿ ਸਿੱਧੂ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕੱਢੀਆਂ ਜਾਣ ਵਾਲੀਆਂ ਟਰੈਕਟਰ ਰੈਲੀਆਂ ਵਿੱਚ ਸ਼ਾਮਲ ਹੋਣਗੇ। ਰਾਵਤ ਨੇ ਦਾਅਵਾ ਕੀਤਾ ਕਿ ਗੱਲਬਾਤ ਚੰਗੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਉਸ ਸਮੇਂ […]

ਅੱਗੇ ਪੜ੍ਹੇ

9.02 ਕਿੱਲੋਮੀਟਰ ਲੰਬੀ ਹੈ ਅਟਲ ਟਨਲ, 3 ਹਜ਼ਾਰ ਮੀਟਰ ਦੀ ਉਚਾਈ ‘ਤੇ ਹੈ ਵਿਦਮਾਨ

DMT : ਰੋਹਤਾਂਗ : (03 ਅਕਤੂਬਰ 2020): – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਲਈ ਰਣਨੀਤਕ ਰੂਪ ਨਾਲ ਅਹਿਮ ਸੁਰੰਗ ਅਟਲ ਟਨਲ ਦਾ ਅੱਜ ਉਦਘਾਟਨ ਕੀਤਾ । ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਫ਼ੌਜ ਦੇ ਉੱਚ ਅਧਿਕਾਰੀ ਮੌਜੂਦ ਸਨ। ਇਸ ਸੁਰੰਗ ਦਾ ਸੰਕਲਪ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਲਿਆ ਸੀ ਤੇ ਇਹ […]

ਅੱਗੇ ਪੜ੍ਹੇ