ਅਧਿਆਪਕ ਵਰਗ ਨੇ ਸਿੱਖਿਆ ਦੇ ਖੇਤਰ ‘ਚ ਪੰਜਾਬ ਦਾ ਕੌਮੀ ਪੱਧਰ ‘ਤੇ ਵਧਾਇਆ ਮਾਣ

DMT : ਪਟਿਆਲਾ  : (13 ਜੂਨ 2021): – ਸਰਕਾਰ ਦੀ ਸੁਚੱਜੀ ਅਗਵਾਈ ‘ਚ ਰਾਜ ਦੇ ਸਰਕਾਰੀ ਸਕੂਲ ਅਧਿਆਪਕਾਂ ਨੇ ਸਿੱਖਿਆ ਦੇ ਖੇਤਰ ‘ਚ ਪੰਜਾਬ ‘ਚ ਨੂੰ ਅੱਵਲ ਸਥਾਨ ਦਿਵਾਉਣ ਲਈ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ। ਅਧਿਆਪਕਾਂ ਦੀ ਬਦੌਲਤ ਹੀ ਰਾਜ ਦੇ ਸਕੂਲਾਂ ਦਾ ਸਰਬਪੱਖੀ ਵਿਕਾਸ ਹੋਇਆ ਅਤੇ ਸਮਾਜ ਦੇ ਹਰ ਵਰਗ ‘ਚ ਸਰਕਾਰੀ ਸਕੂਲਾਂ ਪ੍ਰਤੀ ਮੁੜ […]

ਅੱਗੇ ਪੜ੍ਹੇ

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਸ਼ਹੀਦੀ ਪੁਰਬ ਦੇ ਸਬੰਧ ‘ਚ ਕੀਰਤਨ ਸਮਾਗਮ ਆਯੋਜਿਤ

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਇੱਕ ਬੇਮਿਸਾਲ ਕੁਰਬਾਨੀ-ਭਾਈ ਗੁਰਦੀਪ ਸਿੰਘ ਜੈਪੁਰ DMT : ਲੁਧਿਆਣਾ : (13 ਜੂਨ 2021): – ਪੁੰਜ, ਬਾਣੀ ਦੇ ਬੋਹਿਥ ਤੇ ਸ਼ਹੀਦਾਂ ਦੇ ਸਿਰਤਾਜ  ਪੰਚਮ ਪਾਤਿਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ  ਵੱਲੋ ਤਿਆਗ ਦੀ ਭਾਵਨਾ ਅਨੁਸਾਰ ਦਿੱਤੀ ਗਈ ਅਜ਼ੀਮ ਸ਼ਹਾਦਤ ਨਾਲ ਜਿੱਥੇ ਉਨ੍ਹਾਂ ਨੂੰ ਕੌਮ ਦੇ ਪ੍ਰਥਮ ਸ਼ਹੀਦ ਹੋਣ ਦਾ ਮਾਣ […]

ਅੱਗੇ ਪੜ੍ਹੇ

ਲੁਧਿਆਣਾ ਦੇ ਸਕੂਲੀ ਬੱਚਿਆਂ ਵੱਲੋਂ ਰੱਖ ਬਾਗ ‘ਚ 250 ਵਰਗ ਗਜ਼ ਖੇਤਰ ‘ਚ 750 ਰੁੱਖਾਂ ਦੇ ਬੂਟੇ ਲਗਾ ਕੇ ”ਮਾਈਕਰੋ ਆਕਸੀਜਨ ਚੈਂਬਰ” ਬਣਾਇਆ

”ਬੱਚਿਆਂ ਵੱਲੋਂ ਬੱਚਿਆਂ ਲਈ” ਮਾਈਕਰੋ ਜੰਗਲ ‘ਚ ਪੰਜਾਬ ਦੇ ਰਵਾਇਤੀ 60 ਤੋਂ ਵੱਧ ਕਿਸਮਾਂ ਦੇ ਪੌਦੇ ਲਗਾਏ ਗਏ DMT : ਲੁਧਿਆਣਾ : (13 ਜੂਨ 2021): – ਅੱਜ, ਲੁਧਿਆਣਾ ਦੇ ਸਕੂਲੀ ਬੱਚਿਆਂ ਨੇ ਸਥਾਨਕ ਰੱਖ ਬਾਗ ਵਿੱਚ 250 ਵਰਗ ਗਜ਼ ਦੇ ਖੇਤਰ ਵਿੱਚ 750 ਰੁੱਖਾਂ ਦੇ ਬੂਟੇ ਲਗਾ ਕੇ ਂਬੱਚਿਆਂ ਦੁਆਰਾ ਬੱਚਿਆਂ ਲਈ ਇੱਕ ਮਾਈਕਰੋ ਆਕਸੀਜਨ […]

ਅੱਗੇ ਪੜ੍ਹੇ

ਸਰਕਾਰੀ ਸਕੂਲਾਂ ਦੇ ਵਿਦਿਆਰਥੀ ਮਨੋਰੰਜਨ ਭਰਪੂਰ ਗਤੀਵਿਧੀਆਂ ਰਾਹੀਂ ਕਰ ਰਹੇ ਹਨ ਸਰਬਪੱਖੀ ਵਿਕਾਸ

DMT : ਪਟਿਆਲਾ  : (13 ਜੂਨ 2021): –  ਸਿੱਖਿਆ ਦੇ ਖੇਤਰ ‘ਚ ਦੇਸ਼ ਦੇ ਅੱਵਲ ਨੰਬਰ ਸੂਬੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਿਰੰਤਰ ਵਿੱਦਿਅਕ ਤੇ ਸਰੀਰਕ ਗਤੀਵਿਧੀਆਂ ਨਾਲ ਜੋੜ ਕੇ, ਰੱਖਣ ਦੇ ਮਨਸੂਬੇ ਨਾਲ ਬਹੁਪੱਖੀ ਸਮਰ ਕੈਂਪ ਲਗਾਏ ਜਾ ਰਹੇ ਹਨ। ਜਿਨ੍ਹਾਂ ਦਾ ਮਕਸਦ ਮਨੋਰੰਜਨ ਸੰਗ ਸਿੱਖਿਆ ਦੇਣਾ ਹੈ। […]

ਅੱਗੇ ਪੜ੍ਹੇ

ਨਿਫਟ, ਲੁਧਿਆਣਾ ਵਿਖੇ ਐਪਾਰੈਲ ਡਿਜ਼ਾਇਨ ‘ਚ 5 ਦਿਨਾਂ ਐਫ.ਡੀ.ਪੀ. ਪ੍ਰੋਗਰਾਮ ਦਾ ਸਫਲ ਸਮਾਪਨ

DMT : ਲੁਧਿਆਣਾ : (13 ਜੂਨ 2021): – ਨਾਰਦਰਨ ਇੰਡੀਆ ਇੰਸਟੀਚਿਊਟ ਆਫ ਫੈਸ਼ਨ ਟੈਕਨਾਲੋਜੀ (ਨਿਫਟ) ਲੁਧਿਆਣਾ ਵੱਲੋਂ ਪੰਜ ਰੋਜ਼ਾ ਆਨਲਾਈਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫ.ਡੀ.ਪੀ.) ਦਾ ਸਫਲਤਾਪੂਰਵਕ ਸਮਾਪਨ ਹੋਇਆ। ਇਹ ਐੱਫ.ਡੀ.ਪੀ. ਆਲ ਇੰਡੀਆ ਕਾਊਂਸਲ ਆਫ ਟੈਕਨੀਕਲ ਐਜੂਕੇਸ਼ਨ ਟ੍ਰੇਨਿੰਗ ਐਂਡ ਲਰਨਿੰਗ(ਅਟਲ) ਵੱਲੋ ਸਪਾਂਸਰ ਕੀਤਾ ਗਿਆ ਸੀ, ਜੋ ਕਿ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ (ਏ.ਆਈ.ਸੀ.ਟੀ.ਈ), ਭਾਰਤ ਸਰਕਾਰ […]

ਅੱਗੇ ਪੜ੍ਹੇ

ਸਰੀਰ ‘ਤੇ ਗੁੱਝੇ ਜ਼ਖ਼ਮਾਂ ਦੇ ਨਿਸ਼ਾਨ ਸਾਹਮਣੇ ਆਉਣ ‘ਤੇ ਪਰਿਵਾਰ ਵਲੋਂ ਜੈਪਾਲ ਭੁੱਲਰ ਦਾ ਸਸਕਾਰ ਰੋਕਿਆ

DMT : ਫ਼ਿਰੋਜ਼ਪੁਰ : (13 ਜੂਨ 2021): –  ਗੈਂਗਸਟਰ ਜੈਪਾਲ ਭੁੱਲਰ ਦੇ ਸਰੀਰ ‘ਤੇ ਗੁੱਝੇ ਜ਼ਖ਼ਮਾਂ ਦੇ ਨਿਸ਼ਾਨ ਸਾਹਮਣੇ ਆਉਣ ‘ਤੇ ਪਰਿਵਾਰ ਵਲੋਂ ਬੀਤੇ ਦਿਨੀਂ ਹੋਏ ਪੁਲਿਸ ਮੁਕਾਬਲੇ ‘ਤੇ ਸਵਾਲ ਖੜੇ ਕਰਦਿਆਂ ਜੈਪਾਲ ਭੁੱਲਰ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜੈਪਾਲ ਭੁੱਲਰ ਦੇ ਪਿਤਾ ਵਲੋਂ ਜੈਪਾਲ ਦੀ ਮ੍ਰਿਤਕ ਦੇਹ ਦਾ ਦੁਬਾਰਾ ਪੋਸਟ ਮਾਰਟਮ […]

ਅੱਗੇ ਪੜ੍ਹੇ

ਚੀਨ ਵਿਚ ਵੱਡਾ ਹਾਦਸਾ, ਗੈਸ ਪਾਈਪ ਧਮਾਕੇ ‘ਚ 11 ਲੋਕਾਂ ਦੀ ਮੌਤ, 37 ਜ਼ਖਮੀ

DMT : ਬੀਜਿੰਗ : (13 ਜੂਨ 2021): – ਮੱਧ ਚੀਨ ਦੇ ਹੁਬੇਈ ਪ੍ਰਾਂਤ ਵਿਚ ਅੱਜ ਐਤਵਾਰ ਨੂੰ ਭਿਆਨਕ ਹਾਦਸਾ ਵਾਪਰਿਆ। ਭਿਆਨਕ ਗੈਸ ਪਾਈਪ ਧਮਾਕੇ ਵਿਚ 11 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਜਦਕਿ 37 ਲੋਕ ਜ਼ਖਮੀ ਹੋਏ ਹਨ। ਇਸ ਹਾਦਸੇ ਕਾਰਨ ਕਈ ਇਮਾਰਤਾਵਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ।

ਅੱਗੇ ਪੜ੍ਹੇ

ਸੁਖਬੀਰ ਬਾਦਲ ਦਾ ਦਾਅਵਾ, ‘ਕੈਪਟਨ ਅਮਰਿੰਦਰ ਦੀ ਇਸ ਵਾਰ ਜ਼ਮਾਨਤ ਜ਼ਬਤ ਹੋਵੇਗੀ’, ਬਲਬੀਰ ਸਿੱਧੂ ਨੇ ਵੀ ਜਵਾਬ ‘ਚ ਦਿੱਤੀ ਚੁਣੌਤੀ

DMT : Chandigarh : (13 ਜੂਨ 2021): – ਇਸ ਪੰਨੇ ਰਾਹੀਂ ਅਸੀਂ ਤੁਹਾਡੇ ਤੱਕ ਦੇਸ਼-ਦੁਨੀਆਂ ਦੀਆਂ ਤਮਾਮ ਅੱਜ ਦੀਆਂ ਅਹਿਮ ਖ਼ਬਰਾਂ ਪਹੁੰਚਾਂ ਰਹੇ ਹਾਂ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਆਉਂਦੀਆਂ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਜ਼ਮਾਨਤ ਜ਼ਬਤ ਹੋਵੇਗੀ। ਸੁਖਬੀਰ ਨੇ ਕਿਹਾ ਕਿ ਜੇ ਤੁਸੀਂ ਪੰਜਾਬ ‘ਚ ਸਭ […]

ਅੱਗੇ ਪੜ੍ਹੇ

ਘਰ ਬੁਲਾ ਕੇ ਨੌਜਵਾਨ ਨੂੰ ਬੰਨ੍ਹ ਕੇ ਡੰਡਿਆਂ ਨਾਲ ਕੁੱਟ-ਕੁੱਟ ਕੇ ਮੁਕਾਇਆ

DMT : ਡੱਬਵਾਲੀ  : (13 ਜੂਨ 2021): – ਚੌਟਾਲਾ ਵਿਖੇ ਵਿਆਹੁਤਾ ਔਰਤ ਨਾਲ ਕਥਿਤ ਨਾਜਾਇਜ਼ ਸੰਬੰਧਾਂ ਤਹਿਤ ਇਕ ਨੌਜਵਾਨ ਨੂੰ ਘਰ ਬੁਲਾ ਕੇ ਬੰਧਕ ਬਣਾ ਕੇ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰਨ ਦੀ ਘਟਨਾ ਵਾਪਰੀ ਹੈ। ਪੁਲਿਸ ਨੇ ਹੱਤਿਆ ਦੇ ਦੋਸ਼ਾਂ ਤਹਿਤ ਔਰਤ, ਉਸ ਦੇ ਪਤੀ ਸਮੇਤ 11 ਜਣਿਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਜਿਨ੍ਹਾਂ ‘ਚ […]

ਅੱਗੇ ਪੜ੍ਹੇ

जम्मू-कश्मीर में होंगे चुनाव? केंद्र सरकार राजनीतिक दलों से शुरू कर सकती है बात: सूत्र

उधर, जम्मू-कश्मीर के विशेष दर्जे को बहाल करने में मदद करने के लिए गठित सात-पक्षीय गठबंधन गुप्कर एलायंस या PAGD ने बातचीत में शामिल होने के संकेत दिए हैं. नेशनल कांफ्रेंस ने कहा है कि वह परिसीमन प्रक्रिया में शामिल हो सकती है. DMT : श्रीनगर : (13 जून 2021) : – जम्मू-कश्मीर (Jammu-Kashmir) में चुनाव […]

ਅੱਗੇ ਪੜ੍ਹੇ