ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੱਚੀਆਂ ਖੂਹੀਆਂ, ਬੋਰਵੈਲ ਤੇ ਟਿਊਬਵੈਲਾਂ ਦੀ ਖੁਦਾਈ ਤੇ ਮੁਰੰਮਤ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

DMT : ਪਟਿਆਲਾ : (08 ਸਤੰਬਰ 2021): – ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ  ਫੌਜਦਾਰੀ, ਜਾਬਤਾ, ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਹਨਾਂ ਵਿੱਚ ਡਿੱਗ ਜਾਣ ਨਾਲ […]

ਅੱਗੇ ਪੜ੍ਹੇ

ਖੰਨਾ ਪੁਲਿਸ ਵੱਲੋਂ ਬੈਂਕ/ਏ.ਟੀ.ਐਮ. ਫਰਾਡ ਕਰਨ ਵਾਲੇ ਅੰਤਰਰਾਜੀ ਗਿਰੋਹ ਦੇ ਮੈਂਬਰਾਂ ਨੂੰ ਕੀਤਾ ਕਾਬੂ

ਵੱਖ-ਵੱਖ ਬੈਂਕਾਂ ਦੇ 72 ਏ.ਟੀ.ਐਮ. ਕਾਰਡ ਵੀ ਕੀਤੇ ਬਰਾਮਦ DMT : ਲੁਧਿਆਣਾ/ਖੰਨਾ : (08 ਸਤੰਬਰ 2021): – ਗੁਰਸ਼ਰਨਦੀਪ ਸਿੰਘ ਗਰੇਵਾਲ ਪੀ.ਪੀ.ਐੱਸ, ਸੀਨੀਅਰ ਪੁਲਿਸ ਕਪਤਾਨ ਖੰਨਾ, ਨੇ ਪ੍ਰੈੱਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੰਨਾ ਪੁਲਿਸ ਵੱਲੋ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਡੀ ਗਈ ਸਪੈਸ਼ਲ ਮੁਹਿੰਮ ਵਿੱਚ ਖੰਨਾ ਪੁਲਿਸ ਨੂੰ ਬੈਂਕ/ਏ.ਟੀ.ਐਮ. ਫਰਾਡ ਕਰਨ ਵਾਲੇ […]

ਅੱਗੇ ਪੜ੍ਹੇ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ ‘ਤੇ ਪਾਬੰਦੀ ਦੇ ਹੁਕਮ ਜਾਰੀ

DMT : ਪਟਿਆਲਾ : (08 ਸਤੰਬਰ 2021): – ਪਟਿਆਲਾ  ਦੇ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਪੈਂਦੇ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅਤੇ ਅਜਿਹੇ ਸਥਾਨ ਜਿੱਥੇ ਵਿਆਹ ਸ਼ਾਦੀਆਂ ਦੇ ਪ੍ਰੋਗਰਾਮ/ਪਾਰਟੀਆਂ ਦਾ […]

ਅੱਗੇ ਪੜ੍ਹੇ

ਵੈਟਨਰੀ ਯੂਨੀਵਰਸਿਟੀ ਕੌਮੀ ਅਤੇ ਕੌਮਾਂਤਰੀ ਲੋੜਾਂ ਦੀਆਂ ਚੁਣੌਤੀਆਂ ਦੇ ਸੰਬੋਧਨ ਹਿਤ ਸਿੱਖਿਆ ਢਾਂਚੇ ਨੂੰ ਕਰ ਰਹੀ ਹੈ ਹੋਰ ਸੁਦਿ੍ਰੜ – ਉਪ-ਕੁਲਪਤੀ, ਵੈਟਨਰੀ ਯੂਨੀਵਰਸਿਟੀ

DMT : ਲੁਧਿਆਣਾ : (08 ਸਤੰਬਰ 2021): – ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਵਿਦਿਅਕ ਕੋਰਸਾਂ ਵਿਚ ਦਾਖਲੇ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।ਵੈਟਨਰੀ, ਮੱਛੀ ਅਤੇ ਡੇਅਰੀ ਵਿਗਿਆਨ ਵਿਚ ਸਿੱਖਿਆ ਪ੍ਰਾਪਤੀ ਦਾ ਰੁਝਾਨ ਬਹੁਤ ਵੱਧ ਰਿਹਾ ਹੈ।ਇਸੇ ਨੁਕਤੇ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਭਾਰਤ ਸਰਕਾਰ ਨੇ ਵੀ ਮੱਛੀ, ਪਸ਼ੂ ਪਾਲਣ ਅਤੇ […]

ਅੱਗੇ ਪੜ੍ਹੇ

ਲੁਧਿਆਣਾ ਨੂੰ 70 ਹਜ਼ਾਰ ਕੋਵਿਡ-19 ਵੈਕਸੀਨ ਦੀਆਂ ਖੁਰਾਕਾਂ ਹੋਈਆਂ ਪ੍ਰਾਪਤ, ਡੀ.ਸੀ. ਵੱਲੋਂ ਕੋਰੋਨਾ ਦੀ ਰੋਕਥਾਮ ਲਈ ਤੁਰੰਤ ਟੀਕਾਕਰਣ ਕਰਾਉਣ ਦੀ ਅਪੀਲ

ਲੁਧਿਆਣਾ ਦੇ 22.60 ਲੱਖ ਲੋਕਾਂ ਦੇ ਟੀਕਾਕਰਨ ਲਈ ਡਾਕਟਰਾਂ, ਪੈਰਾ ਮੈਡੀਕਸ ਤੇ ਹੋਰਨਾਂ ਦੀ ਕੀਤੀ ਸ਼ਲਾਘਾ ਕੋਵਿਡ ਪ੍ਰਤੀ ਅਵੇਸਲਾਪਣ, ਤੀਸਰੀ ਲਹਿਰ ਨੂੰ ਦੇ ਸਕਦਾ ਹੈ ਸੱਦਾ – ਡੀ.ਸੀ. ਵਰਿੰਦਰ ਕੁਮਾਰ ਸ਼ਰਮਾ DMT : ਲੁਧਿਆਣਾ : (08 ਸਤੰਬਰ 2021): – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਅੱਜ ਸਵੇਰੇ […]

ਅੱਗੇ ਪੜ੍ਹੇ

ਪੀ.ਵਾਈ.ਡੀ.ਬੀ. ਦੇ ਚੇਅਰਮੈਨ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਬੇਹਤਰੀਨ ਸੇਵਾਵਾਂ ਲਈ ਡਾਕਟਰਾਂ ਦਾ ਸਨਮਾਨ

DMT : ਲੁਧਿਆਣਾ : (08 ਸਤੰਬਰ 2021): – ਲੁਧਿਆਣਾ ਵਿਖੇ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਵਿੱਚ ਡਾਕਟਰਾਂ ਵੱਲੋਂ ਨਿਭਾਈ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਪੰਜਾਬ ਯੂਥ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਅੱਜ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਪ੍ਰੋਗਰਾਮ ਤਹਿਤ ਸਿਵਲ ਹਸਪਤਾਲ ਵਿੱਚ ਡਾਕਟਰਾਂ ਦਾ ਸਨਮਾਨ ਕੀਤਾ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ […]

ਅੱਗੇ ਪੜ੍ਹੇ

ਸਰਕਾਰੀ ਆਈ.ਟੀ.ਆਈ. ਗਿੱਲ ਰੋਡ ਵਿਖੇ 7ਵੇਂ ਮੈਗਾ ਰੋਜ਼ਗਾਰ ਮੇਲੇ ਦਾ ਆਗਾਜ਼ ਕੱਲ

ਨੌਜਵਾਨਾਂ 9 ਤੋਂ 17 ਸਤੰਬਰ ਤੱਕ ਲੱਗਣ ਜਾ ਰਹੇ ਮੈਗਾ ਰੋਜ਼ਗਾਰ ਮੇਲੇ ਦਾ ਲੈਣ ਵੱਧ ਤੋਂ ਵੱਧ ਲਾਹਾ – ਏ.ਡੀ.ਸੀ. ਅਮਿਤ ਕੁਮਾਰ ਪੰਚਾਲ DMT : ਲੁਧਿਆਣਾ : (08 ਸਤੰਬਰ 2021): – ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਲੁਧਿਆਣਾ ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ […]

ਅੱਗੇ ਪੜ੍ਹੇ

ਵਿਧਾਇਕ ਬੈਂਸ ਦਾ ਇਲਾਕਾ ਨਿਵਾਸੀਆਂ ਵੱਲੋ ਵਿਕਾਸ ਪੁਰਸ਼ ਦੇ ਖਿਤਾਬ ਨਾਲ ਸਨਮਾਨ

ਲਿਪ ਦਾ ਉਦੇਸ਼ ਸੇਵਾ ਕਰਨਾ, ਬਾਕੀ ਪਾਰਟੀਆ ਵਾਂਗ ਪੰਜਾਬ ਨੂੰ ਲੁੱਟਣਾ ਨਹੀ: ਬੈਂਸ DMT : ਲੁਧਿਆਣਾ : (08 ਸਤੰਬਰ 2021): – ਲੋਕ ਇਨਸਾਫ ਪਾਰਟੀ ਦੀ ਹੰਗਾਮੀ ਮੀਟਿੰਗ ਵਾਰਡ ਨੰਬਰ 45 ਅਰਬਨ ਇਸਟੇਟ ਫੇਸ 1 ‘ਚ ਕੇ. ਐਲ. ਖੁਰਾਨਾ ਦੀ ਅਗਵਾਈ ਵਿਚ ਹੋਈ।ਜਿਸ ਵਿਚ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ […]

ਅੱਗੇ ਪੜ੍ਹੇ

ਡਿਪਟੀ ਡੀ.ਓ. ਕੁਲਦੀਪ ਸਿੰਘ ਸੈਣੀ ਖ਼ਿਲਾਫ਼ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਉਣ ਲਈ ਡੀ.ਟੀ.ਐਫ. ਦੇ ਵਰਕਰ ਤੇ ਅਹੁਦੇਦਾਰ 09.09.2021 ਦੇ ਐਕਸ਼ਨ ਵਿਚ ਕਰਨਗੇ ਭਰਵੀਂ ਸ਼ਮੂਲੀਅਤ

DMT : ਲੁਧਿਆਣਾ : (08 ਸਤੰਬਰ 2021): –  ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਇਕਾਈ ਲੁਧਿਆਣਾ ਦੇ ਅਹੁਦੇਦਾਰਾਂ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਮੁੱਲਾਂਪੁਰ ,  ਸਕੱਤਰ ਦਲਜੀਤ ਸਿੰਘ ਸਮਰਾਲਾ , ਜ਼ਿਲ੍ਹਾ ਆਗੂ ਹਰਜੀਤ ਸਿੰਘ  ਸੁਧਾਰ, ਵਿੱਤ ਸਕੱਤਰ ਮਨਜਿੰਦਰ ਸਿੰਘ ਚੀਮਾ ਆਦਿ ਨੇ ਵੱਖ ਵੱਖ ਬਲਾਕ ਸਿੱਖਿਆ ਅਧਿਕਾਰੀਆਂ ਨੂੰ ਮਿਲ ਕੇ ਅਤੇ ਲਿਖਤੀ ਪੱਤਰ ਭੇਜ ਕੇ ਜਾਣੂੰ ਕਰਵਾਉਂਦਿਆਂ ਕਿਹਾ […]

ਅੱਗੇ ਪੜ੍ਹੇ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਆਯੋਜਿਤ

 ਪੰਥ ਦੇ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਕੀਤਾ ਨਿਹਾਲ DMT : ਲੁਧਿਆਣਾ : (08 ਸਤੰਬਰ 2021): –  ਬੀਤੀ ਰਾਤ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ   ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। […]

ਅੱਗੇ ਪੜ੍ਹੇ