ਕਰੀਬ 1 ਕਰੋੜ ਰੁਪਏ ਦੀ ਹੈਰੋਇਨ ਸਮੇਤ ਇੱਕ ਆਰੋਪੀ ਗਿ੍ਫ਼ਤਾਰ

DMT : ਲੁਧਿਆਣਾ : (08 ਅਕਤੂਬਰ 2021): – ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਆਰੋਪੀ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਕਰੀਬ 1 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ […]

ਅੱਗੇ ਪੜ੍ਹੇ

ਪੰਜਾਬ ਮੈਡੀਕਲ ਕਾਊਂਸਲ ਨਾਲ ਸਬੰਧਿਤ 15 ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਮਿਲਣਗੀਆਂ

DMT : ਪਟਿਆਲਾ : (08 ਅਕਤੂਬਰ 2021): – ਆਮ ਜਨਤਾ ਨੂੰ ਸੇਵਾ ਕੇਂਦਰਾਂ ਰਾਹੀਂ ਮਿਲਣ ਵਾਲਿਆਂ ਸੇਵਾਵਾਂ ‘ਚ ਵਾਧਾ ਕਰਦੇ ਹੋਏ 15 ਨਵੀਆਂ ਸੇਵਾਵਾਂ ਇਨਾਂ ਕੇਂਦਰਾਂ ਰਾਹੀਂ ਸ਼ੁਰੂ ਕੀਤੀਆਂ ਗਈਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਮੈਡੀਕਲ ਕਾਊਂਸਲ (ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ) ਦੀਆਂ 15 ਨਵੀਆਂ ਸੇਵਾਵਾਂ […]

ਅੱਗੇ ਪੜ੍ਹੇ

ਪ੍ਰਸ਼ਾਸ਼ਨ ਵੱਲੋਂ ਪਰਾਲੀ ਸਾੜ੍ਹਨ ਤੇ ਕੋਵਿਡ ਪ੍ਰੋਟੋਕਾਲ ਪ੍ਰਤੀ ਕੀਤਾ ਲੋਕਾਂ ਨੂੰ ਜਾਗਰੂਕ

ਵੱਖ-ਵੱਖ ਪਿੰਡਾਂ ਤੇ ਦਾਣਾ ਮੰਡੀਆਂ ‘ਚ ਲਗਾਏ ਹੋਰਡਿੰਗਜ਼ ਤੇ ਪੋਸਟਰ DMT : ਲੁਧਿਆਣਾ : (08 ਅਕਤੂਬਰ 2021): – ਕਿਸਾਨਾਂ ਨੂੰ ਪਰਾਲੀ ਸਾੜ੍ਹਨ ਦੇ ਮਾੜੇ ਪ੍ਰਭਾਵਾਂ ਅਤੇ ਕੋਵਿਡ-19 ਸੁਰੱਖਿਆ ਪ੍ਰੋਟੋਕਾਲ, (ਜਿਸ ਵਿੱਚ ਸਮਾਜਿਕ ਦੂਰੀ, ਮਾਸਕ ਪਹਿਨਣਾ, ਹੱਥਾਂ ਦੀ ਸਫਾਈ ਸ਼ਾਮਲ ਹਨ) ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਪਿੰਡਾਂ ਅਤੇ ਦਾਣਾ ਮੰਡੀਆਂ ਵਿੱਚ […]

ਅੱਗੇ ਪੜ੍ਹੇ

ਖ਼ਜ਼ਾਨਾ ਵਿਭਾਗ ਕਰਮਚਾਰੀਆਂ ਵੱਲੋਂ ਲਟਕਦੀਆਂ ਵਿਭਾਗੀ ਮੰਗਾਂ ਸਬੰਧੀ ਮੰਗ ਪੱਤਰ

DMT : ਲੁਧਿਆਣਾ : (08 ਅਕਤੂਬਰ 2021): – ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਸੂਬਾ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸੈਣੀ, ਸੂਬਾ ਜਨਰਲ ਸਕੱਤਰ ਮਨਜਿੰਦਰ ਸਿੰਘ ਸੰਧੂ, ਸੂਬਾ ਸੀਨੀਅਰ ਮੀਤ ਪ੍ਰਧਾਨ ਜੈਮਲ ਸਿੰਘ ਉੱਚਾ, ਸੂਬਾ ਅਡੀਸ਼ਨਲ ਜਨਰਲ ਸਕੱਤਰ ਮਨਦੀਪ ਸਿੰਘ ਚੌਹਾਨ, ਮੁੱਖ ਜਥੇਬੰਦਕ ਸਕੱਤਰ ਸਾਵਨ ਸਿੰਘ, ਸੂਬਾ ਵਿੱਤ ਸਕੱਤਰ ਅਮਨਦੀਪ ਸਿੰਘ ਅਤੇ ਸੂਬਾ ਪ੍ਰੈੱਸ ਸਕੱਤਰ […]

ਅੱਗੇ ਪੜ੍ਹੇ

ਪ੍ਰਸ਼ਾਸ਼ਨ ਵੱਲੋਂ ਹੁਣ ਤੱਕ, 47044 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ

ਕਿਸਾਨਾਂ ਨੂੰ 44.82 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ – ਡੀ.ਸੀ. ਵਰਿੰਦਰ ਕੁਮਾਰ ਸ਼ਰਮਾ DMT : ਲੁਧਿਆਣਾ : (08 ਅਕਤੂਬਰ 2021): – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 3 ਅਕਤੂਬਰ, 2021 ਨੂੰ ਸ਼ੁਰੂ ਕੀਤੇ ਗਏ ਝੋਨੇ ਦੀ ਖਰੀਦ ਸੀਜ਼ਨ ਵਿੱਚ ਦਾਣਾ ਮੰਡੀਆਂ ਤੋਂ […]

ਅੱਗੇ ਪੜ੍ਹੇ

ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਭਾਈ ਸ਼੍ਰੀਪਾਲ ਸਿੰਘ ਦੇ ਕੀਰਤਨੀ ਜੱਥੇ ਨੇ ਤੰਤੀ ਸਾਜਾਂ ਰਾਹੀਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ DMT : ਲੁਧਿਆਣਾ : (08 ਅਕਤੂਬਰ 2021): – ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ  ਦੀ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚਲ ਰਹੀ ਹਫਤਾਵਾਰੀ ਕੀਰਤਨ ਸਮਾਗਮ […]

ਅੱਗੇ ਪੜ੍ਹੇ

ਜਿਲਾ ਕਚਿਹਰੀਆਂ ਵਿਚ ਖੁੱਲੇ ਜਨ ਔਸ਼ਧੀ ਕੇਂਦਰ ਦਾ ਪ੍ਰਧਾਨ ਗਿੱਲ ਨੇ ਕੀਤਾ ਉਦਘਾਟਨ

ਕੋਰਟ ਕੰਪਲੈਕਸ ਵਿਚ  ਪਹਿਲਾ ਪ੍ਰਧਾਨ ਮੰਤਰੀ ਜਨ ਔਸ਼ਧੀ ਕੇਂਦਰ ਖੁੱਲਣਾ ਇਤਿਹਾਸਿਕ ਫੈਸਲਾ- ਗਿੱਲ  DMT : ਲੁਧਿਆਣਾ : (08 ਅਕਤੂਬਰ 2021): – ਲੁਧਿਆਣਾ ਦੇ ਜਿਲਾ ਕਚਿਹਰੀਆਂ ਵਿਚ 8 ਅਕਤੂਬਰ ਦਿਨ ਸ਼ੁੱਕਰਵਾਰ ਤੋਂ ਪ੍ਰਧਾਨ ਮੰਤਰੀ ਭਾਰਤੀਆ ਜਨ ਔਸ਼ਧੀ ਕੇਂਦਰ ਖੋਲ ਦਿੱਤਾ ਗਿਆ ਹੈ। ਜਿਸ ਦਾ ਉਦਘਾਟਨ ਜਿਲਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਕਿਰਪਾਲ ਸਿੰਘ ਗਿੱਲ ਅਤੇ ਜਨਰਲ ਸਕੱਤਰ […]

ਅੱਗੇ ਪੜ੍ਹੇ

ਲਖੀਮਪੁਰ ਖੀਰੀ ‘ਚ ਹੋਈ ਹਿੰਸਾ ਨੇ ਅੰਗਰੇਜ਼ ਹਕੂਮਤ ਦੇ ਕਰੂਰ ਅੱਤਿਆਚਾਰ ਦੀ ਕਰਵਾਈ ਯਾਦ: ਵਿਧਾਇਕ ਬੈਂਸ

10 ਅਕਤੂਬਰ ਨੂੰ ਪਾਰਟੀ ਪ੍ਰਧਾਨ ਦੀ ਅਗਵਾਈ ਹੇਠ ਜੱਥਾ ਹੋਵੇਗਾ ਲਖੀਮਪੁਰ ਖੀਰੀ ਨੂੰ ਰਵਾਨਾ: ਸੀਵੀਆ DMT : ਲੁਧਿਆਣਾ : (08 ਅਕਤੂਬਰ 2021): – ਯੂ.ਪੀ ਦੇ ਲਖੀਮਪੁਰ ਖੀਰੀ ਦੀ ਘਟਨਾ ਦੇ ਵਿਰੋਧ ਵਿਚ ਲੋਕ ਇਨਸਾਫ ਪਾਰਟੀ ਦਾ ਵਫਦ 10 ਅਕਤੂਬਰ ਦਿਨ ਐਤਵਾਰ ਨੂੰ ਦਾਣਾ ਮੰਡੀ ਗਿੱਲ ਰੋਡ ਤੋਂ 2 ਵਜੇ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ। ਇਹਨਾਂ […]

ਅੱਗੇ ਪੜ੍ਹੇ

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਵਿੱਚ ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਤਰ ਹੋਣ, ਧਰਨੇ/ਜਲੂਸ/ਰੈਲੀਆਂ ਆਦਿ ‘ਤੇ ਪੂਰਨ ਤੌਰ ‘ਤੇ ਪਾਬੰਦੀ

ਸੰਯੁਕਤ ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀ ਹੁਕਮ ਜਾਰੀ DMT : ਲੁਧਿਆਣਾ : (08 ਅਕਤੂਬਰ 2021): – ਸੰਯੁਕਤ ਪੁਲਿਸ ਕਮਿਸ਼ਨਰ ਸ੍ਰੀ ਜੇ.ਐਲਨਚੇਜ਼ੀਅਨ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ ਕੀਤੇ ਹਨ।ਉਨ੍ਹਾਂ ਪਬਲਿਕ ਹਿੱਤ […]

ਅੱਗੇ ਪੜ੍ਹੇ

रूस, चीन, भारत, ईरान और पाकिस्तान करेंगे अफ़ग़ानिस्तान पर वार्ता, तालिबान भी होगा शामिल

DMT : अफ़ग़ानिस्तान : (08 अक्टूबर 2021) : – अफ़ग़ानिस्तान पर अंतरराष्ट्रीय वार्ता में भाग लेने के लिए रूस तालिबान को निमंत्रण देने जा रहा है. चीन, भारत, ईरान और पाकिस्तान की भागीदारी वाली ये अहम बातचीत इसी महीने की 20 तारीख़ को होने वाली है. समाचार एजेंसी एएफ़पी की रिपोर्ट के अनुसार, अफ़ग़ानिस्तान में […]

ਅੱਗੇ ਪੜ੍ਹੇ