ਗੁਰਦੁਆਰਾ ਦੂਖ ਨਿਵਾਰਨ ਸਾਹਿਬ ਨੂੰ ਕੀਤਾ ਸੈਨੇਟਾਈਜ਼

ਕੁਲਾਰ ਦੀ ਟੀਮ ਨੂੰ ਕੀਤਾ ਸਨਮਾਨਿਤ DMT : ਲੁਧਿਆਣਾ : (14 ਜੂਨ 2020) : – ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਨੂੰ ਸੈਨੇਟਾਈਜ਼ ਕਰਨ ਦੀ ਸੇਵਾ ਕਰਕੇ ਮਨ ਨੂੰ ਬਹੁਤ ਹੀ ਸਕੂਨ ਮਿਲਿਆ ਹੈ। ਉਹ ਹਰ ਐਤਵਾਰ ਨੂੰ ਹੀ ਆਪਣੀ ਟੀਮ ਦੇ ਨਾਲ ਇੱਥੇ ਸੇਵਾ ਕਰਨਗੇ । ਲੁਧਿਆਣਾ ਦੇ ਉਦਯੋਗਪਤੀ ਗੁਰਮੀਤ ਸਿੰਘ ਕੁਲਾਰ ਨੇ ਕਿਹਾ […]

ਅੱਗੇ ਪੜ੍ਹੇ

ਸਿੱਖ ਵਿਰਾਸਤ ਨੂੰ ਸੰਭਾਲਣਾ ਸਮੇਂ ਦੀ ਲੋੜ : ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ

DMT : ਲੁਧਿਆਣਾ : (03 ਜੂਨ 2020) : – ਤਖਤ ਸ਼੍ਰੀ ਕੇਸਗੜ• ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਕਿਹਾ ਕਿ ਸਿੱਖ ਵਿਰਾਸਤ ਨੂੰ ਸੰਭਾਲਣਾ ਅੱਜ ਸਮੇਂ ਦੀ ਲੋੜ ਹੈ, ਕਿਉਂਕਿ ਨੌਜ਼ਵਾਨ ਪੀੜੀ ਸਿੱਖੀ ਸਿਧਾਂਤਾਂ ਤੋਂ ਭਟਕ ਰਹੀ ਹੈ । ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਅੱਜ ਇੱਥੇ ਐਸ.ਜੀ.ਪੀ.ਸੀ. ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ […]

ਅੱਗੇ ਪੜ੍ਹੇ

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਲੁਧਿਆਣਾ

DMT : ਲੁਧਿਆਣਾ : (29 ਮਈ 2020) : – ਐਸਜੀਪੀਸੀ ਵੱਲੋ ਸਕੂਲੀ ਬੱਚਿਆਂ ਨੂੰ ਧਰਮ ਦੇ ਨਾਲ ਜੋੜਨ ਲਈ ਧਾਰਮਿਕ ਪ੍ਰੀਖਿਆ ਹਰ ਵਰ•ੇ ਲਈ ਜਾਂਦੀ ਹੈ।ਇਸ ਪ੍ਰੀਖਿਆ’ਚ ਸਪਰਿੰਗ ਡੇਲ ਪਬਲਿਕ ਸੀਨੀਅਰ ਸਕੂਲ,ਸ਼ੇਰਪੁਰ ਕਲਾਂ, ਲੁਧਿਆਣਾ ਦੇ ਸਕੂਲੀ ਬੱਚਿਆ ਅਮਨਦੀਪ ਸਿੰਘ ਅਤੇ ਰਾਜਵੀਰ ਕੌਰ ਨੇ ਹਿੱਸਾ ਲਿਆ।ਇਨ•ਾਂ ਦੋਵਾਂ ਸਕੂਲੀ ਬੱਚਿਆਂ ਨੂੰ 2100 ਰੁਪਏ ਸਕਾਲਰਸ਼ਿਪ ਦੇ ਰੂਪ’ਚ ਪ੍ਰਾਪਤ […]

ਅੱਗੇ ਪੜ੍ਹੇ

ਸ਼ਹੀਦਾ ਦੇ ਸਰਤਾਜ ਸ੍ਰੀ ਗੁਰੁ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ

DMT : ਲੁਧਿਆਣਾ : (26 ਮਈ 2020) : – ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਸ਼ਹੀਦਾ ਦੇ ਸਰਤਾਜ ਸ੍ਰੀ ਗੁਰੁ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਬੀਬੀ ਗੁਰਪ੍ਰੀਤ ਕੌਰ ਦੇ ਰਾਗੀ ਜੱਥੇ ਨੇ ਸੰਗਤਾ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਦਿਆ ਸ੍ਰੀ ਗੁਰੁ ਅਰਜਨ ਦੇਵ ਜੀ ਦੀ ਬਾਣੀ ਅਤੇ ਸੰਕਲਪ […]

ਅੱਗੇ ਪੜ੍ਹੇ

ਸਿੰਘ ਸਾਹਿਬ ਵੱਲੋਂ ਸ਼ਾਹੀ ਇਮਾਮ ਨੂੰ ਈਦ ਦੀਆ ਮੁਬਾਰਕਾਂ

DMT : ਲੁਧਿਆਣਾ : (25 ਮਈ 2020) : – ਸ਼੍ਰੀ ਅਕਾਲ ਤਖਤ ਸਾਹਿਬ  ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ  ਵੱਲੋਂ ਅੱਜ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰੂਦਵਾਰਾ ਦੁੱਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਸਰਦਾਰ ਪ੍ਰਿਤਪਾਲ ਸਿੰਘ ਰਾਹੀਂ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੂੰ ਫੁੱਲਾਂ ਦਾ ਗੁਲਦਸਤਾ ਭੇਜ ਕੇ ਈਦ ਦੀ […]

ਅੱਗੇ ਪੜ੍ਹੇ

ਗੁ:ਸ਼੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਦੀ ਸਮੂਹ ਪ੍ਰਬੰਧਕ ਕਮੇਟੀ ਅਤੇ ਇਲਾਕਾ ਦੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਲੰਗਰ ਤਿਆਰ ਕੀਤਾ

DMT : ਲੁਧਿਆਣਾ : (16 ਮਈ 2020) :- ਸ਼ਹਿਰ ਦੇ ਕੇਂਦਰੀ ਅਸਥਾਨ ਗੁ:ਸ਼੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਦੀ ਸਮੂਹ ਪ੍ਰਬੰਧਕ ਕਮੇਟੀ ਅਤੇ ਇਲਾਕਾ ਦੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁ:ਸਾਹਿਬ ਵਿਖੇ ਕਾਫੀ ਵੱਡੀ ਮਾਤਰਾ ਵਿਚ ਲੰਗਰ ਤਿਆਰ ਕੀਤਾ ਜਾਂਦਾ ਹੈ ਜੋ ਕਿ ਪੈਕਿੰਗ ਕਰਕੇ ਕਰਫਿਊ ਦੌਰਾਨ ਜ਼ਰੂਰਤ ਮੰਦ ਲੋਕਾਂ ਲਈ ਅਲੱਗ ਅਲੱਗ ਗਲੀ ਮੁਹੱਲਿਆਂ ਵਿਚ […]

ਅੱਗੇ ਪੜ੍ਹੇ

ਸ਼੍ਰੋਮਣੀ ਕਮੇਟੀ ਵੱਲੋਂ ਅਫ਼ਗਾਨਿਸਤਾਨ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ ਇੱਕ ਇੱਕ ਲੱਖ ਦੀ ਵਿੱਤੀ ਸਹਾਇਤਾ ਪ੍ਰਦਾਨ

DMT : ਲੁਧਿਆਣਾ : (20 ਅਪ੍ਰੈਲ 2020) :-   ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਫ਼ਗ਼ਾਨਿਸਤਾਨ ਦੇ ਕਾਬੁਲ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿੱਚ ਪਿਛਲੇ ਦਿਨੀਂ ਹੋਏ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸ਼ੰਕਰ ਸਿੰਘ ਅਤੇ ਜੀਵਨ ਸਿੰਘ ਦੇ ਪਰਿਵਾਰਾਂ ਨੂੰ ਅੱਜ ਇੱਥੇ ਆਰਥਿਕ ਤੌਰ ਤੇ ਸਹਾਇਤਾ ਪ੍ਰਦਾਨ ਕੀਤੀ ਗਈ । ਐਸਜੀਪੀਸੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ […]

ਅੱਗੇ ਪੜ੍ਹੇ

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਚ ਜ਼ਰੂਰਤਮੰਦਾਂ ਲਈ ਲੰਗਰ ਦੀ ਸੇਵਾ ਜਾਰੀ

ਸੰਗਤਾਂ ਘਰਾਂ ਚ ਰਹਿ ਕੇ ਕਰਨ ਸਰਬੱਤ ਦੇ ਭਲੇ ਦੀ ਅਰਦਾਸ ਪ੍ਰਿਤਪਾਲ ਸਿੰਘ DMT : ਲੁਧਿਆਣਾ : (10 ਅਪ੍ਰੈਲ 2020) :-  ਜਿਸ ਦਿਨ ਤੋਂ ਕਰੋਨਾ ਵਾਇਰਸ ਦੇ ਕਾਰਨ ਦੇਸ਼ ਭਰ ਦੇਸ਼ ਭਰ ਅੰਦਰ ਲੋਕ ਡਾਊਨ ਹੋਇਆ ਹੈ ਉਸ ਦਿਨ ਤੋਂ ਲੈ ਕੇ ਲੁਧਿਆਣਾ ਦੇ ਗੁਰਦੁਆਰਾ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿੱਚ ਜ਼ਰੂਰਤਮੰਦਾਂ ਦੀ ਲੰਗਰ ਦੀ ਸੇਵਾ […]

ਅੱਗੇ ਪੜ੍ਹੇ

LockDown : ਸ੍ਰੀ ਦਰਬਾਰ ਸਾਹਿਬ ‘ਚ ਰੁੱਕੇ ਸ਼ਰਧਾਲੂਆਂ ਨੂੰ 5 ਬੱਸਾਂ ‘ਚ ਕੀਤਾ ਘਰ ਲਈ ਰਵਾਨਾ

DMT : ਅੰਮ੍ਰਿਤਸਰ : (27 March 2020) : – ਭਾਰਤ ਵਿਚ ਵੱਧ ਰਹੇ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਾਰ ਦੇ ਵੱਲੋਂ 24 ਮਾਰਚ ਤੋਂ ਅਗਲੇ 21 ਦਿਨਾਂ ਦੇ ਲਈ ਸਾਰੇ ਦੇਸ਼ ਵਿਚ ਲੌਕਡਾਊਨ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਆਵਾਜਾਈ ਬੰਦ ਹੋ ਗਈ ਹੈ ਅਤੇ ਜਿਹੜੇ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ […]

ਅੱਗੇ ਪੜ੍ਹੇ

ਕਰੋਨਾ ਵਾਇਰਸ ਤੋਂ ਛੁੱਟਕਾਰੇ ਲਈ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸੰਗਤੀ ਰੂਪ ਵਿੱਚ ਕੀਤੀ ਗਈ ਅਰਦਾਸ, ਸਮੂਹ ਸੰਗਤਾਂ ਨੇ ਮੰਗਿਆ ਸਰਬਤ ਦਾ ਭਲਾ

DMT : ਲੁਧਿਆਣਾ : (19 ਮਾਰਚ 2020): – ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਅੱਜ ਕਰੋਨਾ ਵਾਇਰਸ ਤੋਂ ਛੁੱਟਕਾਰੇ ਲਈ ਸੰਗਤੀ ਰੂਪ ਵਿੱਚ ਅਰਦਾਸ ਕਰਕੇ ਸਮੂਹ ਸੰਗਤਾਂ ਨੇ ਸਰਬਤ ਦਾ ਭਲਾ ਮੰਗਿਆ । ਇਸਦੇ ਨਾਲ ਹੀ ਪੀੜਿ•ਤ ਮਰੀਜਾਂ ਦੇ ਜਲਦ ਤੰਦਰੁਸਤ ਹੋਣ ਲਈ ਵੀ ਕਾਮਨਾ ਕੀਤੀ । ਐਸ.ਜੀ.ਪੀ.ਸੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ […]

ਅੱਗੇ ਪੜ੍ਹੇ